ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਲੋਕ ਸਭਾ ਸਾਂਸਦ ਸ਼੍ਰੀ ਤੇਜਸਵੀ ਸੂਰਯਾ ਦੁਆਰਾ ਆਇਰਨਮੈਨ ਚੈਲੰਜ (Ironman Challenge) ਸਫ਼ਲਤਾਪੂਰਵਕ ਪੂਰਾ ਕਰਨ ਨੂੰ ਸ਼ਲਾਘਾਯੋਗ ਉਪਲਬਧੀ ਦੱਸਿਆ।
ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਸ਼ਲਾਘਾਯੋਗ ਉਪਲਬਧੀ!
ਮੈਨੂੰ ਯਕੀਨ ਹੈ ਕਿ ਇਸ ਨਾਲ ਕਈ ਹੋਰ ਨੌਜਵਾਨਾਂ ਨੂੰ ਫਿਟਨਸ ਨਾਲ ਜੁੜੀਆਂ ਗਤੀਵਿਧੀਆਂ ਨੂੰ ਅਪਣਾਉਣ ਦੀ ਪ੍ਰੇਰਣਾ ਮਿਲੇਗੀ।”
Commendable feat!
— Narendra Modi (@narendramodi) October 27, 2024
I am sure this will inspire many more youngsters to pursue fitness related activities. https://t.co/zDTC0RtHL7