ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ- JMM) ਰਿਸ਼ਵਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਇਸ ਨੂੰ ਮਹਾਨ ਫ਼ੈਸਲਾ ਦੱਸਦੇ ਹੋਏ ਐਕਸ(X) ਪੋਸਟ ਵਿੱਚ ਕਿਹਾ;
“ਸਵਾਗਤਮ! (SWAGATAM!)
ਮਾਣਯੋਗ ਸੁਪਰੀਮ ਕੋਰਟ ਦਾ ਇੱਕ ਮਹਾਨ ਫ਼ੈਸਲਾ, ਜੋ ਸਵੱਛ ਰਾਜਨੀਤੀ ਸੁਨਿਸ਼ਚਿਤ ਕਰੇਗਾ ਅਤੇ ਸਿਸਟਮ ਵਿੱਚ ਲੋਕਾਂ ਦਾ ਵਿਸ਼ਵਾਸ ਗਹਿਰਾ ਕਰੇਗਾ।”
SWAGATAM!
— Narendra Modi (@narendramodi) March 4, 2024
A great judgment by the Hon’ble Supreme Court which will ensure clean politics and deepen people’s faith in the system.https://t.co/GqfP3PMxqz