Launches Dharti Aaba Janjatiya Gram Utkarsh Abhiyan to benefit 63000 tribal villages in about 550 districts
Inaugurates 40 Eklavya Schools and also lays foundation stone for 25 Eklavya Schools
Inaugurates and lays foundation stone for multiple projects under PM-JANMAN
“Today’s projects are proof of the Government’s priority towards tribal society”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਕੀਤੀ, 40 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ (ਈਐੱਮਆਰਐੱਸ) ਦਾ ਉਦਘਾਟਨ ਕੀਤਾ ਅਤੇ 25 ਈਐੱਮਆਰਐੱਸ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਜਨਜਾਤੀਯ ਕਬਾਇਲੀ  ਨਿਆਂ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।

 

ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਝਾਰਖੰਡ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸੈਂਕੜੇ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਆਪਣੇ ਜਮਸ਼ੇਦਪੁਰ ਆਗਮਨ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਪੀਐੱਮ ਆਵਾਸ ਯੋਜਨਾ ਦੇ ਤਹਿਤ ਝਾਰਖੰਡ ਦੇ ਹਜ਼ਾਰਾਂ ਗ਼ਰੀਬਾਂ ਨੂੰ ਪੱਕੇ ਮਕਾਨ ਸੌਂਪਣ ਦਾ ਜ਼ਿਕਰ ਕੀਤਾ। ਕਬਾਇਲੀ ਭਾਈਚਾਰਿਆਂ ਦੇ ਸਸ਼ਕਤੀਕਰਣ ਅਤੇ ਭਲਾਈ ਨਾਲ ਜੁੜੇ ਅੱਜ ਦੇ 80,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਬਾਇਲੀ ਭਾਈਚਾਰਿਆਂ ਦੇ ਪ੍ਰਤੀ ਸਰਕਾਰ ਦੀ ਪ੍ਰਾਥਮਿਕਤਾ ਦਾ ਪ੍ਰਮਾਣ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਅੱਜ ਦੇ ਪ੍ਰੋਜੈਕਟਾਂ ਲਈ ਝਾਰਖੰਡ ਅਤੇ ਭਾਰਤ ਦੇ ਲੋਕਾਂ ਨੂੰ ਵਧਾਈ ਦਿੱਤੀ।

Noting the occasion of Mahatma Gandhiji’s birth anniversary, the Prime Minister said that his vision and ideas towards tribal welfare are India’s capital. Mahatma Gandhi believed, the Prime Minister said, that India can only progress when the tribal societies progress at a fast pace. Shri Modi expressed satisfaction that the present government is paying maximum attention to tribal upliftment and mentioned launching Dharti AabaJanjati Gram Utkarsh Abhiyan today where 63,000 tribal-dominated villages will be developed in about 550 districts at a cost of about Rs 80,000 crore. Prime Minister Modi informed that work would be done to improve the socio-economic life in these tribal-dominated villages and the benefits would reach more than 5 crore tribal brothers and sisters of the country. “The tribal society of Jharkhand will also benefit greatly from this”, he added.

 

ਮਹਾਤਮਾ ਗਾਂਧੀ ਜੀ ਦੀ ਜਯੰਤੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਬਾਇਲੀ ਭਲਾਈ ਦੇ ਪ੍ਰਤੀ ਉਨ੍ਹਾਂ ਦੀ ਦ੍ਰਿਸ਼ਟੀ ਅਤੇ ਵਿਚਾਰ ਭਾਰਤ ਦੀ ਪੂੰਜੀ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਮੰਨਣਾ ਸੀ ਕਿ ਭਾਰਤ ਤਦ ਪ੍ਰਗਤੀ ਕਰ ਸਕਦਾ ਹੈ ਜਦੋਂ ਕਬਾਇਲੀ ਸਮਾਜ ਤੇਜ਼ ਗਤੀ ਨਾਲ ਪ੍ਰਗਤੀ ਕਰੇ। ਸ਼੍ਰੀ ਮੋਦੀ ਨੇ ਸੰਤੋਸ਼ ਵਿਅਕਤ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਕਬਾਇਲੀ  ਉੱਥਾਨ ‘ਤੇ ਵਧੇਰੇ ਧਿਆਨ ਦੇ ਰਹੀ ਹੈ

 और आज धरती आबा जनजाति ग्राम उत्कर्ष अभियान का शुभारंभ किया गया। इस अभियान के तहत, लगभग 80,000 करोड़ रुपये की लागत से लगभग 550 जिलों में 63,000 आदिवासी बहुल गांवों का विकास किया जाएगा। प्रधानमंत्री श्री मोदी ने बताया कि इन आदिवासी बहुल गांवों में सामाजिक-आर्थिक जीवन को बेहतर बनाने के लिए काम किया जाएगा और इसका लाभ देश के 5 करोड़ से अधिक आदिवासी भाई-बहनों तक पहुंचेगा। उन्होंने कहा, "झारखंड के आदिवासी समाज को भी इससे बहुत लाभ होगा।"

 

ਅਤੇ ਅੱਜ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਗਈ। ਇਸ ਅਭਿਯਾਨ ਦੇ ਤਹਿਤ, ਲਗਭਗ 80,000 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 550 ਜ਼ਿਲ੍ਹਿਆਂ  ਵਿੱਚ 63,000 ਕਬਾਇਲੀ  ਬਹੁਲ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਇਨ੍ਹਾਂ ਕਬਾਇਲੀ  ਬਹੁਤ ਪਿੰਡਾਂ ਵਿੱਚ ਸਮਾਜਿਕ-ਆਰਥਿਕ ਜੀਵਨ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ ਅਤੇ ਇਸ ਦਾ ਲਾਭ ਦੇਸ਼ ਦੇ 5 ਕਰੋੜ ਤੋਂ ਅਧਿਕ ਕਬਾਇਲੀ  ਭਾਈ-ਭੈਣਾਂ ਤੱਕ ਪਹੁੰਚੇਗਾ। ਉਨ੍ਹਾਂ ਨੇ ਕਿਹਾ, “ਝਾਰਖੰਡ ਦੇ ਕਬਾਇਲੀ ਸਮਾਜ ਨੂੰ ਵੀ ਇਸ ਤੋਂ ਬਹੁਤ ਲਾਭ ਹੋਵੇਗਾ।”

ਪ੍ਰਧਾਨ ਮੰਤਰੀ ਨੇ ਪ੍ਰਸੰਨਤਾ ਵਿਅਕਤ ਕਰਦੇ ਹੋਏ ਕਿਹਾ ਕਿ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਭਗਵਾਨ ਬਿਰਸਾ ਮੁੰਡਾ ਦੀ ਧਰਤੀ ਤੋਂ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਯਾਦ ਦਿਵਾਇਆ ਕਿ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ‘ਤੇ ਝਾਰਖੰਡ ਤੋਂ ਪੀਐੱਮ-ਜਨਮਨ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ 15 ਨਵੰਬਰ, 2024 ਨੂੰ ਜਨਜਾਤੀਯ ਗੌਰਵ ਦਿਵਸ ‘ਤੇ ਭਾਰਤ ਪੀਐੱਮ-ਜਨਮਨ ਯੋਜਨਾ ਦੀ ਪਹਿਲੀ ਵਰ੍ਹੇਗੰਢ ਮਨਾਏਗਾ। ਉਨ੍ਹਾਂ ਨੇ ਕਿਹਾ ਕਿ ਪੀਐੱਮ-ਜਨਮਨ ਯੋਜਨਾ ਦੇ ਮਾਧਿਅਮ ਨਾਲ ਦੇਸ਼ ਦੇ ਉਨ੍ਹਾਂ ਕਬਾਇਲੀ ਖੇਤਰਾਂ ਤੱਕ ਵਿਕਾਸ ਦਾ ਲਾਭ ਪਹੁੰਚ ਰਿਹਾ ਹੈ, ਜੋ ਪਿੱਛੇ ਰਹਿ ਗਏ ਸਨ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪੀਐੱਮ-ਜਨਮਨ ਯੋਜਨਾ ਦੇ ਤਹਿਤ ਅੱਜ ਲਗਭਗ 1350 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਯੋਜਨਾ ਬਾਰੇ ਚਰਚਾ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਭ ਤੋਂ ਪਿਛੜੇ ਕਬਾਇਲੀ ਖੇਤਰਾਂ ਵਿੱਚ ਬਿਹਤਰ ਜੀਵਨ ਦੇ ਲਈ ਸਿੱਖਿਆ, ਸਿਹਤ ਅਤੇ ਸੜਕ ਜਿਹੀਆਂ ਸੁਵਿਧਾਵਾਂ ਦਾ ਨਿਰਮਾਣ ਕੀਤਾ ਜਾਵੇਗਾ।

 

ਝਾਰਖੰਡ ਵਿੱਚ ਆਪਣੇ ਪਹਿਲੇ ਵਰ੍ਹੇ ਵਿੱਚ ਹੀ ਪੀਐੱਮ-ਜਨਮਨ ਯੋਜਨਾ ਦੀਆਂ ਕਈ ਉਪਲਬਧੀਆਂ ਬਾਰੇ ਚਰਚਾ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ 950 ਤੋਂ ਅਧਿਕ ਬਹੁਤ ਪਿਛੜੇ ਪਿੰਡਾਂ ਵਿੱਚ ਹਰ ਘਰ ਵਿੱਚ ਪਾਣੀ ਪਹੁੰਚਾਉਣ ਦਾ ਕੰਮ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿੱਚ 35 ਵਨਧਨ ਵਿਕਾਸ ਕੇਂਦਰਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਦੂਰ-ਦੁਰਾਡੇ ਕਬਾਇਲੀ ਖੇਤਰਾਂ ਨੂੰ ਮੋਬਾਈਲ ਕਨੈਕਟੀਵਿਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਉਜਾਗਰ ਕੀਤਾ, ਜੋ ਪ੍ਰਗਤੀ ਦੇ ਸਮਾਨ ਅਵਸਰ ਪ੍ਰਦਾਨ ਕਰਕੇ ਕਬਾਇਲੀ ਸਮਾਜ ਨੂੰ ਬਦਲਣ ਵਿੱਚ ਮਦਦ ਕਰੇਗਾ।

 

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਦੋਂ ਕਬਾਇਲੀ ਨੌਜਵਾਨਾਂ ਨੂੰ ਸਿੱਖਿਆ ਅਤੇ ਅਵਸਰ ਮਿਲਣਗੇ ਤਾਂ ਕਬਾਇਲੀ ਸਮਾਜ ਅੱਗੇ ਵਧੇਗਾ। ਇਸ ਦੇ ਲਈ, ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਕਬਾਇਲੀ ਖੇਤਰਾਂ ਵਿੱਚ ਏਕਲਵਯ ਰਿਹਾਇਸ਼ੀ ਸਕੂਲ ਬਣਾਉਣ ਦੇ ਅਭਿਯਾਨ ਵਿੱਚ ਜੁਟੀ ਹੈ। ਪ੍ਰਧਾਨ ਮੰਤਰੀ ਨੇ ਅੱਜ 40 ਏਕਲਵਯ ਰਿਹਾਇਸ਼ੀ ਸਕੂਲਾਂ ਦਾ ਉਦਘਾਟਨ ਕਰਨ ਅਤੇ 25 ਨਵੇਂ ਸਕੂਲਾਂ ਦਾ ਨੀਂਹ ਪੱਥਰ ਰੱਖਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਏਕਲਵਯ ਸਕੂਲਾਂ ਨੂੰ ਸਾਰੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ ਅਤੇ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਸਰਕਾਰ ਨੇ ਹਰੇਕ ਸਕੂਲ ਦਾ ਬਜਟ ਵੀ ਲਗਭਗ ਦੁੱਗਣਾ ਕਰ ਦਿੱਤਾ ਹੈ।

 

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਹੀ ਪ੍ਰਯਾਸ ਕੀਤੇ ਜਾਣ ‘ਤੇ ਸਕਾਰਾਤਮਕ ਨਤੀਜੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਕਬਾਇਲੀ ਯੁਵਾ ਅੱਗੇ ਵਧਣਗੇ ਅਤੇ ਦੇਸ਼ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਤੋਂ ਲਾਭ ਮਿਲੇਗਾ।

ਇਸ ਅਵਸਰ ‘ਤੇ ਝਾਰਖੰਡ ਦੇ ਗਵਰਨਰ ਸ਼੍ਰੀ ਸੰਤੋਸ਼ ਗੰਗਵਾਰ ਅਤੇ ਕਬਾਇਲੀ ਮਾਮਲੇ ਮੰਤਰੀ ਸ਼੍ਰੀ ਜੁਏਲ ਓਰਾਮ ਸਮੇਤ ਹੋਰ ਲੋਕ ਮੌਜੂਦ ਸਨ।

 

ਪਿਛੋਕੜ

ਦੇਸ਼ ਭਰ ਵਿੱਚ ਕਬਾਇਲੀ ਭਾਈਚਾਰਿਆਂ ਦੇ ਵਿਆਪਕ ਅਤੇ ਸਮੁੱਚੇ ਵਿਕਾਸ ਨੂੰ ਸੁਨਿਸ਼ਚਿਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 80,000 ਕਰੋੜ ਰੁਪਏ ਤੋਂ ਅਧਿਕ ਕੇ ਕੁੱਲ ਖਰਚੇ ਦੇ ਨਾਲ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਸ਼ੁਰੂ ਕੀਤਾ। ਇਹ ਅਭਿਯਾਨ 30 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 549 ਜ਼ਿਲ੍ਹਿਆਂ ਅਤੇ 2,740 ਬਲਾਕਾਂ ਵਿੱਚ 5 ਕਰੋੜ ਤੋਂ ਅਧਿਕ ਕਬਾਇਲੀ ਲੋਕਾਂ ਨੂੰ ਲਾਭਵੰਦ ਕਰਦੇ ਹੋਏ ਲਗਭਗ 63,000 ਪਿੰਡਾਂ ਨੂੰ ਕਵਰ ਕਰੇਗਾ। ਇਸ ਦਾ ਉਦੇਸ਼ ਭਾਰਤ ਸਰਕਾਰ ਦੇ ਵਿਭਿੰਨ 17 ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਲਾਗੂ ਕੀਤੇ ਗਏ 25 ਕਿਰਿਆਕਲਾਪਾਂ (ਦਖ਼ਲਅੰਦਾਜ਼ੀਆਂ) ਰਾਹੀਂ ਸਮਾਜਿਕ ਬੁਨਿਆਦੀ ਢਾਂਚੇ, ਸਿਹਤ, ਸਿੱਖਿਆ ਅਤੇ ਆਜੀਵਿਕਾ ਵਿੱਚ ਮੱਹਤਵਪੂਰਨ ਪਾੜੇ ਨੂੰ ਪੂਰਾ ਕਰਨਾ ਹੈ।

 

ਕਬਾਇਲੀ ਭਾਈਚਾਰਿਆਂ ਲਈ ਐਜੂਕੇਸ਼ਨਲ ਇਨਫ੍ਰਾਸਟ੍ਰਕਚਰ ਨੂੰ ਹੁਲਾਰਾ ਦੇਣ ਲਈ, ਪ੍ਰਧਾਨ ਮੰਤਰੀ ਨੇ 40 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ (ਈਐੱਮਆਰਐੱਸ) ਦਾ ਉਦਘਾਟਨ ਕੀਤਾ ਅਤੇ 2,800 ਕਰੋੜ ਰੁਪਏ ਤੋਂ ਅਧਿਕ ਦੇ ਲਾਗਤ ਵਾਲੇ 25 ਈਐੱਮਆਰਐੱਸ ਦਾ ਨੀਂਹ ਪੱਥਰ ਰੱਖਿਆ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਜਨਜਾਤੀਯ ਆਦਿਵਾਸੀ ਨਿਆਂ ਮਹਾਅਭਿਯਾਨ (ਪੀਐੱਮ-ਜਨਮਨ) ਦੇ ਤਹਿਤ 1360 ਕਰੋੜ ਰੁਪਏ ਤੋਂ ਅਧਿਕ ਦੇ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਵਿੱਚ 1380 ਕਿਲੋਮੀਟਰ ਤੋਂ ਅਧਿਕ ਸੜਕਾਂ, 120 ਆਂਗਣਵਾੜੀਆਂ, 250 ਬਹੁ-ਮੰਤਵੀ ਕੇਂਦਰ ਅਤੇ ਸਕੂਲਾਂ ਦੇ 10 ਹੌਸਟਲ ਸ਼ਾਮਲ ਹਨ। ਇਸ ਦੇ ਇਲਾਵਾ, ਉਨ੍ਹਾਂ ਨੇ ਪੀਐੱਮ ਜਨਮਨ ਦੇ ਤਹਿਤ ਕਈ ਇਤਿਹਾਸਿਕ ਉਪਲਬਧੀਆਂ ਦਾ ਵੀ ਉਦਘਾਟਨ ਕੀਤਾ, ਜਿਸ ਵਿੱਚ ਲਗਭਗ 3,000 ਪਿੰਡਾਂ ਵਿੱਚ 75,800 ਤੋਂ ਅਧਿਕ ਵਿਸ਼ੇਸ਼ ਤੌਰ ‘ਤੇ ਕਮਜ਼ੋਰ ਕਬਾਇਲੀ ਸਮੂਹਾਂ (ਪੀਵੀਟੀਜੀ) ਦੇ ਘਰਾਂ ਦਾ ਬਿਜਲੀਕਰਣ, 275 ਮੋਬਾਈਲ ਮੈਡੀਕਲ ਯੂਨਿਟਾਂ ਦਾ ਸੰਚਾਲਨ, 500 ਆਂਗਵਾੜੀ ਕੇਂਦਰਾਂ ਦਾ ਸੰਚਾਲਨ, 250 ਵਨ ਧਨ ਵਿਕਾਸ ਕੇਂਦਰਾਂ ਦੀ ਸਥਾਪਨਾ ਅਤੇ 5,550 ਤੋਂ ਅਧਿਕ ਪੀਵੀਟੀਜੀ ਪਿੰਡਾਂ ਨੂੰ ‘ਨਲ ਸੇ ਜਲ’ ਨਾਲ ਪਰਿਪੂਰਨ ਕਰਨਾ ਸ਼ਾਮਲ ਹੈ।

 

Click here to read full text speech

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PLI, Make in India schemes attracting foreign investors to India: CII

Media Coverage

PLI, Make in India schemes attracting foreign investors to India: CII
NM on the go

Nm on the go

Always be the first to hear from the PM. Get the App Now!
...

Prime Minister Shri Narendra Modi paid homage today to Mahatma Gandhi at his statue in the historic Promenade Gardens in Georgetown, Guyana. He recalled Bapu’s eternal values of peace and non-violence which continue to guide humanity. The statue was installed in commemoration of Gandhiji’s 100th birth anniversary in 1969.

Prime Minister also paid floral tribute at the Arya Samaj monument located close by. This monument was unveiled in 2011 in commemoration of 100 years of the Arya Samaj movement in Guyana.