ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਭਾਈਚਾਰਿਆਂ (SC/ST communities) ਦੇ ਕਲਿਆਣ ਅਤੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧਤਾ ਅਤੇ ਸੰਕਲਪ ਦੁਹਰਾਇਆ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਅੱਜ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਭਾਈਚਾਰਿਆਂ (SC/ST communities) ਦੇ ਕਲਿਆਣ ਅਤੇ ਸਸ਼ਕਤੀਕਰਣ ਦੇ ਲਈ ਸਾਡੀ ਪ੍ਰਤੀਬੱਧਤਾ ਅਤੇ ਸੰਕਲਪ ਦੁਹਰਾਇਆ।”
Met a delegation of SC/ST MPs today. Reiterated our commitment and resolve for the welfare and empowerment of the SC/ST communities. pic.twitter.com/6iLQkaOumI
— Narendra Modi (@narendramodi) August 9, 2024x`