ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਮੈਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਿੰਡਾਂ ਵਿੱਚ ਜੀਵਨ ਦੀ ਗੁਣਵੱਤਾ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਤਰੀਕਿਆਂ ਉੱਤੇ ਉਨ੍ਹਾਂ ਦੇ ਵਿਚਾਰਾਂ ਦੀ ਸਰਾਹਨਾ ਕੀਤੀ ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਮੈਬਰਾਂ ਦੇ ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ। ਪਿੰਡਾਂ ਵਿੱਚ ਜੀਵਨ ਦੀ ਗੁਣਵੱਤਾ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਤਰੀਕਿਆਂ ਉੱਤੇ ਉਨ੍ਹਾਂ ਦੇ ਵਿਚਾਰ ਕਾਫ਼ੀ ਵਿਵਹਾਰਿਕ ਸਨ।”
Had a wonderful meeting with district Panchayat Members from Gujarat. They had insightful views on ways to improve the quality of life and infrastructure in the villages. pic.twitter.com/sxztdlk9th
— Narendra Modi (@narendramodi) April 15, 2022