ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਭਾਰਤ ਰਤਨ ਨਾਲ ਸਨਮਾਨਿਤ ਜਨਨਾਇਕ ਕਰਪੂਰੀ ਠਾਕੁਰ ਜੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਕਰਪੂਰੀ ਜੀ ਸਮਾਜ ਦੇ ਪਿਛੜੇ ਅਤੇ ਵੰਚਿਤ ਵਰਗਾਂ ਦੇ ਮਸੀਹਾ ਰਹੇ ਹਨ, ਜਿਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ਵਾਸੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹੇਗਾ।”
भारत रत्न से सम्मानित जननायक कर्पूरी ठाकुर जी के परिजनों से मिलकर बहुत खुशी हुई। कर्पूरी जी समाज के पिछड़े और वंचित वर्गों के मसीहा रहे हैं, जिनका जीवन और आदर्श देशवासियों को निरंतर प्रेरित करता रहेगा। pic.twitter.com/Ihp7B08LXu
— Narendra Modi (@narendramodi) February 12, 2024