ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Governor of Maharashtra, Shri C. P. Radhakrishnan, met Prime Minister @narendramodi today. pic.twitter.com/txOYekmPXr
— PMO India (@PMOIndia) August 2, 2024