ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਵਿੱਚ ਪੀ ਟੀ ਊਸ਼ਾ ਨਾਲ ਮੁਲਾਕਾਤ ਕਰਨ ਦੇ ਬਾਅਦ ਪ੍ਰਸੰਨਤਾ ਵਿਅਕਤ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
‘ਸੰਸਦ ਵਿੱਚ ਪੀ ਟੀ ਊਸ਼ਾ ਜੀ ਨਾਲ ਮਿਲ ਕੇ ਖੁਸ਼ੀ ਹੋਈ।”
Glad to have met PT Usha Ji in Parliament. @PTUshaOfficial pic.twitter.com/maRxU3cfYb
— Narendra Modi (@narendramodi) July 20, 2022