ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਸੈਮੀਕੰਡਕਟਰਾਂ ਦੇ ਉਤਪਾਦਨ ਨਾਲ ਜੁੜੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਮਾਇਕ੍ਰੋਨ ਟੈਕਨੋਲੋਜੀ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮਾਇਕ੍ਰੋਨ ਟੈੱਕ (@MicronTech) ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਗਾਂਧੀਨਗਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਸੈਮੀਕੰਡਕਟਰਾਂ ਦੇ ਉਤਪਾਦਨ ਨਾਲ ਜੁੜੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀਆਂ ਮਾਇਕ੍ਰੋਨ ਟੈਕਨੋਲੋਜੀ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।”
Mr. Sanjay Mehrotra, President and CEO of @MicronTech, met PM @narendramodi in Gandhinagar. They discussed Micron Technology's plans to bolster the semiconductor manufacturing ecosystem within India. pic.twitter.com/JxLDsul2s0
— PMO India (@PMOIndia) July 28, 2023