ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਫਰਾਂਸੀਸੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨਾਲ ਮੁਲਾਕਾਤ  ਕੀਤੀ। ਜਨਵਰੀ ਵਿੱਚ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਰਾਸ਼ਟਰਪਤੀ ਮੈਕ੍ਰੋਂ ਦੀ ਭਾਰਤ ਯਾਤਰਾ ਅਤੇ ਜੂਨ ਵਿੱਚ ਇਟਲੀ ਵਿੱਚ ਜੀ7 ਸਮਿਟ (G7 Summit) ਦੇ ਮੌਕੇ ‘ਤੇ ਮੁਲਾਕਾਤ ਦੇ ਬਾਅਦ, ਇਸ ਵਰ੍ਹੇ ਦੋਹਾਂ ਲੀਡਰਾਂ  ਦੇ ਦਰਮਿਆਨ ਇਹ ਤੀਸਰੀ ਬੈਠਕ ਸੀ।

 

|

ਬੈਠਕ ਦੇ ਦੌਰਾਨ, ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਨਾਲ-ਨਾਲ ਹੋਰਾਇਜ਼ਨ 2047 ਰੋਡਮੈਪ ਅਤੇ ਹੋਰ ਦੁਵੱਲੇ ਐਲਾਨਾਂ ਵਿੱਚ ਵਰਣਨ ਕੀਤੇ ਦੁਵੱਲੇ ਸਹਿਯੋਗ ਅਤੇ ਅੰਤਰਰਾਸ਼ਟਰੀ ਸਾਂਝੇਦਾਰੀ ਨਾਲ ਸਬੰਧਿਤ ਆਪਣੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਹਾਈ। ਦੋਹਾਂ ਲੀਡਰਾਂ ਨੇ ਰੱਖਿਆ, ਪੁਲਾੜ ਅਤੇ ਸਿਵਲ ਪਰਮਾਣੂ ਊਰਜਾ ਜਿਹੇ ਰਣਨੀਤਕ ਖੇਤਰਾਂ ਸਹਿਤ ਦੁਵੱਲੇ ਸਹਿਯੋਗ ਦੇ ਮਾਮਲੇ ਵਿੱਚ ਹਾਸਲ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਰਣਨੀਤਕ ਖ਼ੁਦਮੁਖਤਿਆਰੀ ਦੇ ਪ੍ਰਤੀ ਆਪਣੀ ਸਾਂਝੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸ  ਨੂੰ ਹੋਰ ਤੇਜ਼ ਕਰਨ ਦੀ ਪ੍ਰਤੀਬੱਧਤਾ ਜਤਾਈ। ਦੋਹਾਂ ਲੀਡਰਾਂ ਨੇ ਭਾਰਤ ਦੇ ਨੈਸ਼ਨਲ ਮਿਊਜ਼ਮ ਪ੍ਰੋਜੈਕਟ ਨਾਲ ਸਬੰਧਿਤ ਸਹਿਯੋਗ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ।

ਦੋਹਾਂ ਲੀਡਰਾਂ ਨੇ ਵਪਾਰ, ਨਿਵੇਸ਼ ਅਤੇ ਟੈਕਨੋਲੋਜੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਸ਼ਲਾਘਾ ਕੀਤੀ, ਜਿਸ ਵਿੱਚ ਡਿਜੀਟਲ ਟੈਕਨੋਲੋਜੀ ਅਤੇ ਆਰਟੀਫਿਸ਼ਲ ਇੰਟੈਲੀਜੈਂਸ (Artificial Intelligence) ਦੇ ਖੇਤਰਾਂ ਦੇ ਨਾਲ-ਨਾਲ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਨਾਲ ਸਬੰਧਿਤ ਭਾਰਤ-ਫਰਾਂਸ ਸਾਂਝੇਦਾਰੀ (India France partnership on Digital Public Infrastructure) ਭੀ ਸ਼ਾਮਲ ਹੈ। ਇਸ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਫਰਾਂਸ ਵਿੱਚ ਆਗਾਮੀ ਏਆਈ ਐਕਸ਼ਨ ਸਮਿਟ (AI Action Summit) ਆਯੋਜਿਤ ਕਰਨ ਦੀ ਰਾਸ਼ਟਰਪਤੀ ਮੈਕ੍ਰੋਂ ਦੀ ਪਹਿਲ ਦਾ ਸੁਆਗਤ ਕੀਤਾ।

 

|

 ਦੋਹਾਂ ਲੀਡਰਾਂ ਨੇ ਇੰਡੋ-ਪੈਸਿਫਿਕ ਸਹਿਤ ਵਿਭਿੰਨ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਬਹੁਪੱਖਵਾਦ ਨੂੰ ਪੁਨਰਜੀਵਿਤ ਅਤੇ ਉਸ ਵਿੱਚ ਸੁਧਾਰ ਕਰਨ ਅਤੇ ਇੱਕ ਸਥਿਰ ਅੰਤਰਰਾਸ਼ਟਰੀ ਵਿਵਸਥਾ ਬਣਾਉਣ ਵਿੱਚ ਮਦਦ ਕਰਨ ਹਿਤ ਮਿਲ ਕੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।

 

  • krishangopal sharma Bjp February 13, 2025

    नमो नमो 🙏 जय भाजपा🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 13, 2025

    नमो नमो 🙏 जय भाजपा🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • krishangopal sharma Bjp February 13, 2025

    नमो नमो 🙏 जय भाजपा🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 13, 2025

    नमो नमो 🙏 जय भाजपा🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • krishangopal sharma Bjp February 13, 2025

    नमो नमो 🙏 जय भाजपा🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 13, 2025

    नमो नमो 🙏 जय भाजपा🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • DINESH MAINI February 10, 2025

    परम आदरणीय प्रधानमंत्री जी आपसे निवेदन हे कि भारतीय वायु सेना की घटती हुई फाइटर प्लेन स्ट्रेंथ के लिए DRDO के AURA GHATAK को जल्द पूरा करवाया जाए और साथ में SU 57 के साथ राफेल के ऑर्डर दिए जाएं । अमेरिका दोगला देश हे जो कभी भारत का सगा नहीं था । तेजस MK 2 और AMCA के लिए इंजन फ्रांस से लिए जाएं ।
  • kumarsanu Hajong February 10, 2025

    pm modi meet with president of France
  • Vivek Kumar Gupta January 08, 2025

    नमो ..🙏🙏🙏🙏🙏
  • Vivek Kumar Gupta January 08, 2025

    नमो .......................🙏🙏🙏🙏🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
In Mann Ki Baat, PM Stresses On Obesity, Urges People To Cut Oil Consumption

Media Coverage

In Mann Ki Baat, PM Stresses On Obesity, Urges People To Cut Oil Consumption
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਫਰਵਰੀ 2025
February 24, 2025

6 Years of PM Kisan Empowering Annadatas for Success

Citizens Appreciate PM Modi’s Effort to Ensure Viksit Bharat Driven by Technology, Innovation and Research