ਲਗਭਗ 1.25 ਲੱਖ ਕਰੋੜ ਰੁਪਏ ਦੀਆਂ 3 ਸੈਮੀਕੰਡਕਟਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਿਆ
“ਭਾਰਤ ਪ੍ਰਮੁੱਖ ਸੈਮੀਕੰਡਕਟਰ ਮੈਨੂਫੈਕਚਰਿੰਗ ਹੱਬ ਬਣਨ ਲਈ ਤਿਆਰ ਹੈ"
“ਆਤਮਵਿਸ਼ਵਾਸੀ ਯੁਵਾ ਰਾਸ਼ਟਰ ਦੀ ਕਿਸਮਤ ਬਦਲਦਾ ਹੈ”
“ਭਾਰਤ ਦਾ ਤੇਜ਼ ਵਿਕਾਸ ਸਾਡੀ ਯੁਵਾ ਸ਼ਕਤੀ (Yuva Shakti) ਵਿੱਚ ਵਿਸ਼ਵਾਸ ਵਧਾ ਰਿਹਾ ਹੈ”
“ਭਾਰਤ ਜੋ ਸੰਕਲਪ ਲੈਂਦਾ ਹੈ, ਉਸ ਨੂੰ ਭਾਰਤ ਅਤੇ ਇੱਥੋਂ ਦਾ ਲੋਕਤੰਤਰ ਪੂਰਾ ਕਰਦਾ ਹੈ”
“ਚਿਪ ਨਿਰਮਾਣ ਭਾਰਤ ਨੂੰ ਆਤਮਨਿਰਭਰਤਾ ਅਤੇ ਆਧੁਨਿਕਤਾ ਦੀ ਤਰਫ਼ ਲੈ ਜਾਵੇਗਾ”
“ਚਿਪ ਨਿਰਮਾਣ ਅਪਾਰ ਸੰਭਾਵਨਾਵਾਂ ਦੇ ਦੁਆਰ ਖੋਲ੍ਹਦਾ ਹੈ”
“ਭਾਰਤ ਦੇ ਯੁਵਾ ਸਮਰੱਥ ਹਨ ਅਤੇ ਉਨ੍ਹਾਂ ਨੂੰ ਬੱਸ ਮੌਕੇ ਦੀ ਤਲਾਸ਼ ਹੈ। ਸੈਮੀਕੰਡਕਟਰ ਪਹਿਲ ਨੇ ਅੱਜ ਭਾਰਤ ਲਈ ਉਹ ਅਵਸਰ ਲਿਆਂਦਾ ਹੈ।”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਨੂੰ ਸੰਬੋਧਨ ਕੀਤਾ ਅਤੇ ਲਗਭਗ 1.25 ਲੱਖ ਕਰੋੜ ਰੁਪਏ ਦੇ ਤਿੰਨ ਸੈਮੀਕੰਡਕਟਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਗੁਜਰਾਤ ਦੇ ਧੋਲੇਰਾ ਵਿੱਚ ਵਿਸ਼ੇਸ਼ ਨਿਵੇਸ਼ ਖੇਤਰ (ਡੀਐੱਸਆਈਆਰ- DSIR) ਵਿੱਚ ਸੈਮੀਕੰਡਕਟਰ ਨਿਰਮਾਣ ਸੁਵਿਧਾ (Semiconductor fabrication facility), ਅਸਾਮ ਦੇ ਮੋਰੀਗਾਓਂ(Morigaon) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਅਤੇ ਗੁਜਰਾਤ ਦੇ ਸਾਣੰਦ(Sanand) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਸ਼ਾਮਲ ਹਨ।

 

ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਇਤਿਹਾਸਿਕ ਅਵਸਰ ਭਾਰਤ ਦੇ ਉੱਜਵਲ ਭਵਿੱਖ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਗੁਜਰਾਤ ਦੇ ਧੋਲੇਰਾ (Dholera) ਅਤੇ ਸਾਣੰਦ(Sanand) ਅਤੇ ਅਸਾਮ ਦੇ ਮੋਰੀਗਾਓਂ(Moregaon) ਵਿੱਚ ਲਗਭਗ 1.25 ਲੱਖ ਕਰੋੜ ਰੁਪਏ ਦੇ ਤਿੰਨ ਪ੍ਰਮੁੱਖ ਸੈਮੀਕੰਡਕਟਰ ਮੈਨੂਫੈਕਚਰਿੰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਪ੍ਰਮੁੱਖ ਪਹਿਲਾਂ ਦੇ ਲਈ ਨਾਗਰਿਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਨੀਂਹ ਪੱਥਰ ਰੱਖੇ ਗਏ ਪ੍ਰੋਜੈਕਟ ਭਾਰਤ ਨੂੰ ਸੈਮੀਕੰਡਕਟਰ ਦੀ ਹੱਬ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਇਸ ਪ੍ਰੋਗਰਾਮ ਵਿੱਚ ਵਰਚੁਅਲ ਤਰੀਕੇ ਨਾਲ ਤਾਇਵਾਨ ਦੇ ਸੈਮੀਕੰਡਕਟਰ ਉਦਯੋਗ ਨਾਲ ਜੁੜੀਆਂ ਹਸਤੀਆਂ ਦੀ ਉਪਸਥਿਤੀ ਦੀ ਚਰਚਾ ਕੀਤੀ ਅਤੇ ਅੱਜ ਦੇ ਆਯੋਜਨ ਦੇ ਲਈ ਉਤਸ਼ਾਹ ਵਿਅਕਤ ਕੀਤਾ।

 

ਪ੍ਰਧਾਨ ਮੰਤਰੀ ਨੇ ਦੱਸਿਆ ਕਿ 60,000 ਤੋਂ ਅਧਿਕ ਕਾਲਜ, ਯੂਨੀਵਰਸਿਟੀਆਂ ਅਤੇ ਵਿੱਦਿਅਕ ਸੰਸਥਾਨ ਵਰਚੁਅਲ ਤਰੀਕੇ ਨਾਲ ਇਸ ਅਨੂਠੇ ਆਯੋਜਨ ਨਾਲ ਜੁੜੇ ਸਨ। ਪ੍ਰਧਾਨ ਮੰਤਰੀ ਨੇ ਅੱਜ ਦੇ ਪ੍ਰੋਗਰਾਮ ਨੂੰ ਨੌਜਵਾਨਾਂ ਦੇ ਸੁਪਨਿਆਂ ਦਾ ਸਮਾਗਮ ਦੱਸਿਆ, ਕਿਉਂਕਿ ਉਹ ਹੀ ਭਾਰਤ ਦੇ ਭਵਿੱਖ ਦੇ ਵਾਸਤਵਿਕ ਹਿਤਧਾਰਕ ਹਨ। ਯੁਵਾ ਦੇਖ ਰਹੇ ਹਨ ਕਿ ਕਿਵੇਂ ਭਾਰਤ ਆਤਮਨਿਰਭਰਤਾ ਅਤੇ ਗਲੋਬਲ ਸਪਲਾਈ ਚੇਨ ਵਿੱਚ ਮਜ਼ਬੂਤ ਉਪਸਥਿਤੀ ਦੇ ਲਈ ਬਹੁ-ਆਯਾਮੀ ਤਰੀਕੇ (multi-pronged fashion) ਨਾਲ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਆਤਮਵਿਸ਼ਵਾਸੀ ਯੁਵਾ ਦੇਸ਼ ਦੀ ਕਿਸਮਤ ਬਦਲਦਾ ਹੈ।

ਟੈਕਨੋਲੋਜੀ-ਸੰਚਾਲਿਤ 21ਵੀਂ ਸਦੀ ਵਿੱਚ ਇਲੈਕਟ੍ਰੌਨਿਕ ਚਿਪਸ ਦੀ ਵਿਸ਼ੇਸ਼ ਭੂਮਿਕਾ ਦਾ ਉਲੇਖ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਨਿਰਮਿਤ ਅਤੇ ਭਾਰਤ ਵਿੱਚ ਡਿਜ਼ਾਈਨ ਕੀਤੀਆਂ ਗਈਆਂ ਚਿਪਸ ਭਾਰਤ ਨੂੰ ਆਤਮਨਿਰਭਰਤਾ ਅਤੇ ਆਧੁਨਿਕੀਕਰਣ ਦੀ ਤਰਫ਼ ਲੈ ਜਾਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਭਿੰਨ ਕਾਰਨਾਂ ਕਰਕੇ ਪਹਿਲੀਆਂ ਤਿੰਨ ਉਦਯੋਗਿਕ ਕ੍ਰਾਤੀਆਂ ਤੋਂ ਖੁੰਝਣ ਦੇ ਬਾਅਦ, ਭਾਰਤ ਹੁਣ ਚੌਥੀ ਉਦਯੋਗਿਕ ਕ੍ਰਾਂਤੀ ਉਦਯੋਗ 4.0 (Industry 4.0, the fourth industrial revolutionਦੀ ਅਗਵਾਈ ਕਰਨ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਹਰ ਪਲ ਦਾ ਸਦਉਪਯੋਗ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ, ਅੱਜ ਦੇ ਸਮਾਗਮ ਨੂੰ ਇਸ ਬਾਤ ਦੀ ਉਦਾਹਰਣ ਦੱਸਿਆ ਕਿ ਸਰਕਾਰ ਕਿਤਨੀ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸੈਮੀਕੰਡਕਟਰ ਖੇਤਰ ਵਿੱਚ ਹੋਈ ਪ੍ਰਗਤੀ ਦਾ ਕ੍ਰਮ ਸਮਝਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਦੋ ਸਾਲ ਪਹਿਲੇ ਸੈਮੀਕੰਡਕਟਰ ਮਿਸ਼ਨ ਦੇ ਐਲਾਨ ਦੀ ਚਰਚਾ ਕੀਤੀ ਅਤੇ ਕਿਹਾ ਕਿ ਉਸ ਦੇ ਕੁਝ ਹੀ ਮਹੀਨਿਆਂ ਦੇ ਅੰਦਰ ਪਹਿਲੇ ਸਹਿਮਤੀ ਪੱਤਰਾਂ (MoUs) ‘ਤੇ ਹਸਤਾਖਰ ਕੀਤੇ ਗਏ ਅਤੇ ਹੁਣ ਤਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਜੋ ਸੰਕਲਪ ਲੈਂਦਾ ਹੈ, ਉਸ ਨੂੰ ਭਾਰਤ ਅਤੇ ਇੱਥੋਂ ਦਾ ਲੋਕਤੰਤਰ ਪੂਰਾ ਕਰਦਾ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਵਿੱਚ ਕੇਵਲ ਮੁੱਠੀ ਭਰ ਰਾਸ਼ਟਰ ਹੀ ਅੱਜ ਸੈਮੀਕੰਡਕਟਰਸ ਦਾ ਨਿਰਮਾਣ ਕਰ ਰਹੇ ਹਨ। ਉਨ੍ਹਾਂ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਹੋਏ ਵਿਵਧਾਨਾਂ ਦੇ ਬਾਅਦ ਇੱਕ ਵਿਸ਼ਵਾਸਯੋਗ ਸਪਲਾਈ ਚੇਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਇਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦਾ ਇੱਛੁਕ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਕਨੀਕੀ ਖੇਤਰ, ਪਰਮਾਣੂ ਅਤੇ ਡਿਜੀਟਲ ਸ਼ਕਤੀ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਸੈਮੀਕੰਡਕਟਰ ਸੈਕਟਰ ਦੇ ਲਈ ਕਮਰਸ਼ੀਅਲ ਉਤਪਾਦਨ ਕਰਨ ਦੇ ਲਈ ਤਿਆਰ ਹੈ। ਭਾਵੀ ਯੋਜਨਾਵਾਂ ਬਾਰੇ ਵਿਸਤਾਰ ਨਾਲ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਹੈ ਜਦੋਂ ਭਾਰਤ ਸੈਮੀਕੰਡਕਟਰ ਖੇਤਰ ਦੇ ਲਈ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਆਲਮੀ ਸ਼ਕਤੀ ਬਣ ਜਾਵੇਗਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਲਏ ਗਏ ਨੀਤੀਗਤ ਨਿਰਣਿਆਂ ਨਾਲ ਭਾਰਤ ਨੂੰ ਭਵਿੱਖ ਵਿੱਚ ਰਣਨੀਤਕ ਲਾਭ ਮਿਲੇਗਾ ਕਿਉਂਕਿ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਾਨੂੰਨਾਂ ਦੇ ਸਰਲੀਕਰਣ (Ease of Doing Business and simplification of laws) ਨੂੰ ਪ੍ਰੋਤਸਾਹਿਤ ਕਰਨ ਦਾ ਕੰਮ ਕੀਤਾ ਗਿਆ ਹੈ।

 

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ 40,000 ਤੋਂ ਅਧਿਕ ਗ਼ੈਰ-ਜ਼ਰੂਰੀ ਅਨੁਪਾਲਨਾਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਐੱਫਡੀਆਈ (FDI) ਦੇ ਨਿਯਮਾਂ ਨੂੰ ਭੀ ਸਰਲ ਬਣਾਇਆ ਗਿਆ ਹੈ। ਰੱਖਿਆ, ਬੀਮਾ ਅਤੇ ਦੂਰਸੰਚਾਰ ਖੇਤਰਾਂ ਵਿੱਚ ਐੱਫਡੀਆਈ (FDI) ਨੀਤੀਆਂ ਨੂੰ ਉਦਾਰ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਇਲੈਕਟ੍ਰੌਨਿਕ ਅਤੇ ਆਈਟੀ(IT) ਹਾਰਡਵੇਅਰ ਮੈਨੂਫੈਕਚਰਿੰਗ ਵਿੱਚ ਭਾਰਤ ਦੀ ਵਧਦੀ ਸਥਿਤੀ ਦਾ ਭੀ ਜ਼ਿਕਰ ਕੀਤਾ, ਜਿੱਥੇ ਬੜੇ ਪੈਮਾਨੇ ‘ਤੇ ਇਲੈਕਟ੍ਰੌਨਿਕ ਅਤੇ ਆਈਟੀ (IT) ਹਾਰਡਵੇਅਰ ਮੈਨੂਫੈਕਚਰਿੰਗ ਅਤੇ ਇਲੈਕਟ੍ਰੌਨਿਕ ਕਲਸਟਰਸ ਬਣਾਉਣ ਦੇ ਲਈ ਪੀਐੱਲਆਈ ਯੋਜਨਾਵਾਂ(PLI schemes) ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਨਾਲ ਇਲੈਕਟ੍ਰੌਨਿਕ ਈਕੋਸਿਸਟਮ ਦੇ ਵਿਕਾਸ ਨੂੰ ਮੰਚ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਅੱਜ ਦੁਨੀਆ ਦਾ ਦੂਸਰਾ ਸਭ ਤੋਂ ਬੜਾ ਮੋਬਾਈਲ  ਨਿਰਮਾਤਾ ਹੈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਕੁਆਂਟਮ ਮਿਸ਼ਨ (India’s Quantum Mission) ਦੀ ਸ਼ੁਰੂਆਤ, ਇਨੋਵੇਸ਼ਨ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੀ ਸਥਾਪਨਾ ਅਤੇ ਏਆਈ ਮਿਸ਼ਨ (India’s AI Mission) ਦੇ ਵਿਸਤਾਰ ‘ਤੇ ਪ੍ਰਕਾਸ਼ ਪਾਉਂਦੇ ਹੋਏ ਕਿਹਾ ਕਿ ਭਾਰਤ ਟੈਕਨੋਲੋਜੀ ਅਪਣਾਉਣ ਦੇ ਇਲਾਵਾ ਟੈਕਨੋਲੋਜੀ ਅਡਵਾਂਸਮੈਂਟ ਦੀ ਦਿਸ਼ਾ ਵਿੱਚ ਭੀ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਮੀਕੰਡਕਟਰ ਸੈਕਟਰ ਵਿੱਚ ਰਿਸਰਚ ਨਾਲ ਨੌਜਵਾਨਾਂ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋਵੇਗਾ। ਕਈ ਉਦਯੋਗਾਂ ਵਿੱਚ ਸੈਮੀਕੰਡਕਟਰਸ ਦੇ ਇਸਤੇਮਾਲ ‘ਤੇ ਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਮੀਕੰਡਕਟਰ ਸਿਰਫ਼ ਇੱਕ ਉਦਯੋਗ ਨਹੀਂ ਹੈ, ਬਲਕਿ ਇਹ ਅਸੀਮਿਤ ਸੰਭਾਵਨਾਵਾਂ ਨਾਲ ਭਰੇ ਦੁਆਰ ਭੀ ਖੋਲ੍ਹਦਾ ਹੈ। ਉਨ੍ਹਾਂ ਨੇ ਗਲੋਬਲ ਚਿਪ ਡਿਜ਼ਾਈਨ ਅਤੇ ਮੈਨੂਫੈਕਚਰਿੰਗ ਵਿੱਚ ਭਾਰਤੀ ਪ੍ਰਤਿਭਾ ਦੀ ਬੜੀ ਉਪਸਥਿਤੀ ਦੀ ਤਰਫ਼ ਭੀ ਇਸ਼ਾਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਪ੍ਰਤਿਭਾਵਾਂ ਦੀ ਕੋਈ ਕਮੀ ਨਹੀਂ ਹੈ ਅਤੇ ਦੇਸ਼ ਅੱਜ ਸੈਮੀਕੰਡਕਟਰ ਮੈਨੂਫੈਕਚਰਿੰਗ ਖੇਤਰ ਵਿੱਚ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਯੁਵਾ ਆਪਣੇ ਲਈ ਪੈਦਾ ਹੋ ਰਹੇ ਅਵਸਰਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ, ਚਾਹੇ ਉਹ ਪੁਲਾੜ ਹੋਵੇ ਜਾਂ ਮੈਪਿੰਗ ਸੈਕਟਰ। ਉਨ੍ਹਾਂ ਨੇ ਨੌਜਵਾਨਾਂ ਦੇ ਲਈ ਇਨ੍ਹਾਂ ਖੇਤਰਾਂ ਨੂੰ ਖੋਲ੍ਹਣ ਦਾ ਉਲੇਖ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ ਨੂੰ ਦੁਨੀਆ ਦਾ ਤੀਸਰਾ ਸਭ ਤੋਂ ਬੜਾ ਸਟਾਰਟਅੱਪ ਈਕੋਸਿਸਟਮ ਬਣਨ ਦੇ ਲਈ ਅਭੂਤਪੂਰਵ ਪ੍ਰੋਤਸਾਹਨ ਨੂੰ ਕ੍ਰੈਡਿਟ ਦਿੱਤਾ ਅਤੇ ਕਿਹਾ ਕਿ ਅੱਜ ਦਾ ਆਯੋਜਨ ਸੈਮੀਕੰਡਕਟਰ ਸਪੇਸ ਵਿੱਚ ਸਟਾਰਟਅੱਪ ਦੇ ਲਈ ਨਵੇਂ ਅਵਸਰ ਪੈਦਾ ਕਰੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਅੱਜ ਦੇ ਪ੍ਰੋਜੈਕਟ ਨੌਜਵਾਨਾਂ ਦੇ ਲਈ ਅਡਵਾਂਸਡ ਟੈਕਨੋਲੋਜੀ ਵਿੱਚ ਨੌਕਰੀਆਂ ਪ੍ਰਦਾਨ ਕਰਨਗੇ।

ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ਆਪਣੇ ਸੰਬੋਧਨ ਵਿੱਚ-ਯਹੀ ਸਮਯ ਹੈ, ਸਹੀ ਸਮਯ ਹੈ( Yahi Samay hai Sahi Samay hai), ਨੂੰ ਯਾਦ ਕਰਦੇ ਹੋਏ ਕਿਹਾ ਕਿ ਇਸ ਵਿਸ਼ਵਾਸ ਦੇ ਨਾਲ ਬਣਾਈਆਂ ਗਈਆਂ ਨੀਤੀਆਂ ਅਤੇ ਲਏ ਗਏ ਫ਼ੈਸਲੇ ਬਿਹਤਰ ਨਤੀਜੇ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਪੁਰਾਣੀ ਸੋਚ ਅਤੇ ਪੁਰਾਣੇ ਦ੍ਰਿਸ਼ਟੀਕੋਣ ਤੋਂ ਬਹੁਤ ਅੱਗੇ ਨਿਕਲ ਚੁੱਕਿਆ ਹੈ। ਭਾਰਤ ਹੁਣ ਤੇਜ਼ ਗਤੀ ਨਾਲ ਨਿਰਣੇ ਲੈ ਰਿਹਾ ਹੈ ਅਤੇ ਨੀਤੀਆਂ ਬਣਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਭ ਤੋਂ ਪਹਿਲੇ 1960 ਦੇ ਦਹਾਕੇ ਵਿੱਚ ਭਾਰਤ ਨੇ ਸੈਮੀਕੰਡਕਟਰ ਨੂੰ ਲੈ ਕੇ ਸੁਪਨੇ ਸੰਜੋਏ ਸਨ, ਲੇਕਿਨ ਇੱਛਾਸ਼ਕਤੀ ਦੀ ਕਮੀ ਅਤੇ ਸੰਕਲਪਾਂ ਨੂੰ ਉਪਲਬਧੀਆਂ ਵਿੱਚ ਬਦਲਣ ਦੇ ਪ੍ਰਯਾਸ ਨਹੀਂ ਕਰਨ ਦੇ ਕਾਰਨ ਤਤਕਾਲੀਨ ਸਰਕਾਰਾਂ ਇਸ ਸੁਪਨੇ ਨੂੰ ਪੂਰਾ ਕਰਨ ਵਿੱਚ ਵਿਫਲ ਰਹੀਆਂ। ਉਨ੍ਹਾਂ ਨੇ ਦੇਸ਼ ਦੀ ਸਮਰੱਥਾ, ਪ੍ਰਾਥਮਿਕਤਾਵਾਂ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਸਮਝਣ ਵਿੱਚ ਪਿਛਲੀਆਂ ਸਰਕਾਰਾਂ ਦੀ ਅਸਮਰੱਥਾ ‘ਤੇ ਭੀ ਅਫਸੋਸ ਜਤਾਇਆ। ਵਰਤਮਾਨ ਸਰਕਾਰ ਦੀ ਦੂਰਦਰਸ਼ੀ-ਸੋਚ ਅਤੇ ਭਵਿੱਖਮੁਖੀ ਦ੍ਰਿਸ਼ਟੀਕੋਣ (forward-thinking and futuristic approach) ‘ਤੇ ਪ੍ਰਕਾਸ਼ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਵਿਕਸਿਤ ਦੇਸ਼ਾਂ ਦੇ ਨਾਲ ਮੁਕਾਬਲਾ ਕਰਨ ਦੀਆਂ ਇੱਛਾਵਾਂ ਦੇ ਨਾਲ ਸੈਮੀਕੰਡਕਟਰ ਨਿਰਮਾਣ ਵਿੱਚ ਭਾਰਤ ਦੇ ਸ਼ਾਮਲ ਹੋਣ ਦਾ ਉਲੇਖ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਦੇਸ਼ ਦੀਆਂ ਸਾਰੀਆਂ ਪ੍ਰਾਥਮਿਕਤਾਵਾਂ ਦਾ ਧਿਆਨ ਰੱਖਿਆ ਹੈ। ਉਨ੍ਹਾਂ ਨੇ ਗ਼ਰੀਬਾਂ ਦੇ ਲਈ ਪੱਕੇ ਮਕਾਨਾਂ ਵਿੱਚ ਨਿਵੇਸ਼ ਦੇ ਨਾਲ-ਨਾਲ ਰਿਸਰਚ ਨੂੰ ਪ੍ਰੋਤਸਾਹਿਤ ਕਰਨ, ਦੁਨੀਆ ਦਾ ਸਭ ਤੋਂ ਬੜਾ ਸਵੱਛਤਾ ਅੰਦੋਲਨ ਚਲਾਉਣ ਤੋਂ ਲੈ ਕੇ ਸੈਮੀਕੰਡਕਟਰ ਮੈਨੂਫੈਕਚਰਿੰਗ ਵਿੱਚ ਅੱਗੇ ਵਧਣ ਅਤੇ ਆਤਮਨਿਰਭਰ ਭਾਰਤ(Aatmanirbhar Bharat) ਦੇ ਲਕਸ਼ ਦੇ ਨਾਲ ਗ਼ਰੀਬੀ ਵਿੱਚ ਤੇਜ਼ੀ ਨਾਲ ਕਮੀ ਲਿਆਉਣ ਤੋਂ ਲੈ ਕੇ ਬੜੇ ਪੈਮਾਨੇ ‘ਤੇ ਬੁਨਿਆਦੀ ਢਾਂਚਾਗਤ ਨਿਵੇਸ਼ ਤੱਕ ਦੀ ਉਦਾਹਰਣ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰ੍ਹੇ 2024 ਵਿੱਚ ਹੀ 12 ਲੱਖ ਕਰੋੜ ਰੁਪਏ ਤੋਂ ਅਧਿਕ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਕੱਲ੍ਹ ਪੋਖਰਣ(Pokhran) ਵਿੱਚ ਭਾਰਤ ਸ਼ਕਤੀ ਅਭਿਆਸ (Bharat Shakti exercise) ਦਾ ਉਲੇਖ ਕੀਤਾ, ਜਿਸ ਨੇ 21ਵੀਂ ਸਦੀ ਦੇ ਭਾਰਤ ਦੇ ਆਤਮਨਿਰਭਰ ਰੱਖਿਆ ਖੇਤਰ ਦੀ ਝਲਕ ਦਿਖਾਈ। ਉਨ੍ਹਾਂ ਨੇ ਅਗਨੀ-5 ਦੇ ਰੂਪ ਵਿੱਚ ਭਾਰਤ ਦੇ ਦੁਨੀਆ ਦੇ ਵਿਸ਼ਿਸ਼ਟ ਕਲੱਬ ਵਿੱਚ ਸ਼ਾਮਲ ਹੋਣ, ਖੇਤੀਬਾੜੀ ਖੇਤਰ ਵਿੱਚ ਡ੍ਰੋਨ ਕ੍ਰਾਂਤੀ ਦੀ ਸ਼ੁਰੂਆਤ 2 ਦਿਨ ਪਹਿਲੇ ਹੋਣ ਜਿਸ ਵਿੱਚ ਨਮੋ ਡ੍ਰੋਨ ਦੀਦੀ ਯੋਜਨਾ(Namo Drone Didi scheme) ਦੇ ਤਹਿਤ ਮਹਿਲਾਵਾਂ ਨੂੰ ਹਜ਼ਾਰਾਂ ਡ੍ਰੋਨ ਸੌਂਪੇ ਗਏ, ਗਗਨਯਾਨ (Gaganyaan) ਦੇ ਲਈ ਭਾਰਤ ਦੀਆਂ ਤਿਆਰੀਆਂ ਦੇ ਜ਼ੋਰ ਪਕੜਨ ਅਤੇ ਹਾਲ ਹੀ ਵਿੱਚ ਭਾਰਤ ਦੇ ਪਹਿਲੇ ਮੇਡ ਇਨ ਇੰਡੀਆ ਫਾਸਟ ਬ੍ਰੀਡਰ ਪਰਮਾਣੂ ਰਿਐਕਟਰ ਦਾ ਉਦਘਾਟਨ ਕੀਤੇ ਜਾਣ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਾਰੇ ਪ੍ਰਯਾਸ, ਇਹ ਸਾਰੇ ਪ੍ਰੋਜੈਕਟ ਭਾਰਤ ਨੂੰ ਵਿਕਾਸ ਦੇ ਲਕਸ਼ ਦੇ ਕਰੀਬ ਲੈ ਜਾ ਰਹੇ ਹਨ ਅਤੇ ਨਿਸ਼ਚਿਤ ਤੌਰ ‘ਤੇ, ਅੱਜ ਦੇ ਇਨ੍ਹਾਂ ਤਿੰਨ ਪ੍ਰੋਜੈਕਟਾਂ ਦੀ ਭੀ ਇਸ ਵਿੱਚ ਬਹੁਤ ਬੜੀ ਭੂਮਿਕਾ ਹੋਵੇਗੀ।

 

ਪ੍ਰਧਾਨ ਮੰਤਰੀ ਨੇ ਅੱਜ ਦੀ ਦੁਨੀਆ ਵਿੱਚ ਏਆਈ ਦੇ ਉਭਾਰ (emergence of AI) ‘ਤੇ ਭੀ ਪ੍ਰਕਾਸ਼ ਪਾਇਆ ਅਤੇ ਬਹੁਤ ਹੀ ਘੱਟ ਸਮੇਂ ਵਿੱਚ ਆਪਣੇ ਭਾਸ਼ਣ ਦਾ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤੇ ਜਾਣ ਦੀ ਉਦਾਹਰਣ ਦਿੱਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਵਿਭਿੰਨ ਭਾਰਤੀ ਭਾਸ਼ਾਵਾਂ ਵਿੱਚ ਦੇਸ਼ ਭਰ ਵਿੱਚ ਫੈਲਾਉਣ ਦੀ ਪਹਿਲ ਕਰਨ ਦੇ ਲਈ ਭਾਰਤ ਦੇ ਨੌਜਵਾਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਯੁਵਾ ਸਮਰੱਥ ਹਨ ਅਤੇ ਉਨ੍ਹਾਂ ਨੂੰ ਬੱਸ ਮੌਕੇ ਦੀ ਤਲਾਸ਼ ਹੈ। ਸੈਮੀਕੰਡਕਟਰ ਪਹਿਲ (Semiconductor initiative) ਅੱਜ ਭਾਰਤ ਵਿੱਚ ਉਹ ਅਵਸਰ ਲੈ ਕੇ ਆਈ ਹੈ। ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਵਿੱਚ ਹੋ ਰਹੇ ਵਿਕਾਸ ਦੀ ਸਰਾਹਨਾ ਕੀਤੀ ਕਿਉਂਕਿ ਅੱਜ ਤਿੰਨ ਸੈਮੀਕੰਡਕਟਰ ਸੁਵਿਧਾਵਾਂ ਵਿੱਚੋਂ ਇੱਕ ਦਾ ਨੀਂਹ ਪੱਥਰ ਅਸਾਮ ਵਿੱਚ ਰੱਖਿਆ ਜਾ ਰਿਹਾ ਹੈ। ਆਪਣੇ ਸੰਬੋਧਨ ਨੂੰ ਵਿਰਾਮ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਨੂੰ ਭਾਰਤ ਦੀ ਪ੍ਰਗਤੀ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਮੋਦੀ ਕੀ ਗਰੰਟੀ ਤੁਹਾਡੇ ਅਤੇ ਤੁਹਾਡੇ ਭਵਿੱਖ ਦੇ ਲਈ ਹੈ।

ਇਸ ਅਵਸਰ ‘ਤੇ, ਹੋਰ ਲੋਕਾਂ ਦੇ ਨਾਲ ਹੀ ਕੇਂਦਰੀ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ, ਕੇਂਦਰੀ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਰਾਜ ਮੰਤਰੀ, ਸ਼੍ਰੀ ਰਾਜੀਵ ਚੰਦਰਸ਼ੇਖਰ, ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ, ਗੁਜਰਾਤ ਦੇ ਮੁੱਖ ਮਤਰੀ, ਸ਼੍ਰੀ ਭੂਪੇਂਦਰ ਪਟੇਲ, ਸੀਜੀ ਪਾਵਰ ਐਂਡ ਇੰਡਸਟ੍ਰੀਅਲ ਸੌਲਿਊਸ਼ਨਸ ਲਿਮਿਟਿਡ ਦੇ ਚੇਅਰਮੈਨ, ਸ਼੍ਰੀ ਵੇੱਲਾਯਨ ਸੁਬੈੱਈਆ ਅਤੇ ਟਾਟਾ ਸੰਨਜ਼ ਦੇ ਚੇਅਰਮੈਨ, ਸ਼੍ਰੀ ਨਟਰਾਜਨ ਚੰਦਰਸ਼ੇਖਰਨ ਉਪਸਥਿਤ ਸਨ।

ਪਿਛੋਕੜ

ਦੇਸ਼ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰਾਂ ਦੀ ਸਿਰਜਣਾ ਨੂੰ ਹੁਲਾਰਾ ਦੇਣ ਦੇ ਲਈ ਭਾਰਤ ਨੂੰ ਸੈਮੀਕੰਡਕਟਰ ਡਿਜ਼ਾਈਨ, ਮੈਨੂਫੈਕਚਰਿੰਗ ਅਤੇ ਟੈਕਨੋਲੋਜੀ ਵਿਕਾਸ ਦੀ ਗਲੋਬਲ ਹੱਬ ਦੇ ਰੂਪ ਵਿੱਚ ਸਥਾਪਿਤ ਕਰਨਾ ਪ੍ਰਧਾਨ ਮੰਤਰੀ ਦਾ ਪ੍ਰਯਾਸ ਰਿਹਾ ਹੈ। ਇਸੇ ਪ੍ਰਯਾਸ ਦੇ ਤਹਿਤ, ਗੁਜਾਰਤ ਵਿੱਚ ਧੋਲੇਰਾ ਵਿਸ਼ੇਸ਼ ਨਿਵੇਸ਼ ਖੇਤਰ (ਡੀਐੱਸਆਈਆਰ- DSIR) ਵਿੱਚ ਸੈਮੀਕੰਡਕਟਰ ਨਿਰਮਾਣ ਕੇਂਦਰ; ਅਸਾਮ ਦੇ ਮੋਰੀਗਾਓਂ(Morigaon) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਅਤੇ ਗੁਜਰਾਤ ਦੇ ਸਾਣੰਦ (Sanand) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਦਾ ਨੀਂਹ ਪੱਥਰ ਰੱਖਿਆ ਗਿਆ।

ਭਾਰਤ ਵਿੱਚ ਸੈਮੀਕੰਡਕਟਰ ਫੈਬਸ (Semiconductor Fabs) ਦੀ ਸਥਾਪਨਾ ਦੇ ਲਈ ਸੰਸ਼ੋਧਿਤ ਯੋਜਨਾ(Modified Scheme) ਦੇ ਤਹਿਤ ਗੁਜਰਾਤ ਵਿੱਚ ਧੋਲੇਰਾ ਵਿਸ਼ੇਸ਼ ਨਿਵੇਸ਼ ਖੇਤਰ (ਡੀਐੱਸਆਈਆਰ- DSIR) ਵਿੱਚ ਸੈਮੀਕੰਡਕਟਰ ਨਿਰਮਾਣ ਕੇਂਦਰ ਦੀ ਸਥਾਪਨਾ ਟਾਟਾ ਇਲੈਕਟ੍ਰੌਨਿਕਸ ਪ੍ਰਾਈਵੇਟ ਲਿਮਿਟਿਡ (ਟੀਈਪੀਐੱਲ) ਕਰੇਗਾ। 91,000 ਕਰੋੜ ਰੁਪਏ ਤੋਂ ਅਧਿਕ ਦੇ ਕੁੱਲ ਨਿਵੇਸ਼ ਦੇ ਨਾਲ ਇਹ ਦੇਸ਼ ਦਾ ਪਹਿਲਾ ਕਮਰਸ਼ੀਅਲ ਸੈਮੀਕੰਡਕਟਰ ਫੈਬ ਹੋਵੇਗਾ।

 

ਸੈਮੀਕੰਡਕਟਰ ਅਸੈਂਬਲੀ, ਟੈਸਟਿੰਗ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਦੇ ਲਈ ਸੰਸ਼ੋਧਿਤ ਯੋਜਨਾ ਦੇ ਤਹਿਤ ਅਸਾਮ ਦੇ ਮੋਰੀਗਾਓਂ (Morigaon) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ) ਕੇਂਦਰ ਦੀ ਸਥਾਪਨਾ ਟਾਟਾ ਇਲੈਕਟ੍ਰੌਨਿਕਸ ਪ੍ਰਾਈਵੇਟ ਲਿਮਿਟਿਡ(ਟੀਈਪੀਐੱਲ) ਕਰੇਗਾ। ਇਸ ‘ਤੇ ਕੁੱਲ ਨਿਵੇਸ਼ ਲਗਭਗ 27,000 ਕਰੋੜ ਰੁਪਏ ਹੋਵੇਗਾ।

 

ਸੈਮੀਕੰਡਕਟਰ ਅਸੈਂਬਲੀ, ਟੈਸਟਿੰਗ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ- ATMP) ਦੇ ਲਈ ਸੰਸ਼ੋਧਿਤ ਯੋਜਨਾ ਦੇ ਤਹਿਤ ਗੁਜਰਾਤ ਦੇ ਸਾਣੰਦ (Sanand) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਕੇਂਦਰ ਦੀ ਸਥਾਪਨਾ ਸੀਜੀ ਪਾਵਰ ਐਂਡ ਇੰਡਸਟ੍ਰੀਅਲ ਸੌਲਿਊਸ਼ਨਸ ਲਿਮਿਟਿਡ(CG Power and Industrial Solutions Limited) ਕਰੇਗਾ। ਇਸ ‘ਤੇ ਕੁੱਲ ਨਿਵੇਸ਼ ਲਗਭਗ 7,500 ਕਰੋੜ ਰੁਪਏ ਹੋਵੇਗਾ।

 

ਇਨ੍ਹਾਂ ਸੁਵਿਧਾਵਾਂ ਜ਼ਰੀਏ, ਭਾਰਤ ਵਿੱਚ ਸੈਮੀਕੰਡਕਟਰ ਈਕੋਸਿਸਟਮ ਦਾ ਉਭਾਰ ਹੋਵੇਗਾ ਅਤੇ ਦੇਸ਼ ਵਿੱਚ ਇਸ ਨੂੰ ਮਜ਼ਬੂਤੀ ਮਿਲੇਗੀ। ਇਹ ਇਕਾਈਆਂ ਸੈਮੀਕੰਡਕਟਰ ਉਦਯੋਗ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨਗੀਆਂ ਅਤੇ ਨਾਲ ਹੀ ਇਲੈਕਟ੍ਰੌਨਿਕਸ, ਦੂਰਸੰਚਾਰ ਆਦਿ ਜਿਹੇ ਸਬੰਧਿਤ ਖੇਤਰਾਂ ਵਿੱਚ ਭੀ ਰੋਜ਼ਗਾਰ ਸਿਰਜਣਾ ਨੂੰ ਉਤਪ੍ਰੇਰਿਤ ਕਰਨਗੀਆਂ।

ਇਸ ਪ੍ਰੋਗਰਾਮ ਵਿੱਚ ਹਜ਼ਾਰਾਂ ਕਾਲਜ ਵਿਦਿਆਰਥੀ ਅਤੇ ਸੈਮੀਕੰਡਕਟਰ ਉਦਯੋਗ ਨਾਲ ਜੁੜੇ ਲੋਕਾਂ ਸਹਿਤ ਨੌਜਵਾਨਾਂ ਦੀ ਭਾਰੀ ਭਾਗੀਦਾਰੀ ਦੇਖੀ ਗਈ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PLI, Make in India schemes attracting foreign investors to India: CII

Media Coverage

PLI, Make in India schemes attracting foreign investors to India: CII
NM on the go

Nm on the go

Always be the first to hear from the PM. Get the App Now!
...
Text of PM Modi's address at the Parliament of Guyana
November 21, 2024

Hon’ble Speaker, मंज़ूर नादिर जी,
Hon’ble Prime Minister,मार्क एंथनी फिलिप्स जी,
Hon’ble, वाइस प्रेसिडेंट भरत जगदेव जी,
Hon’ble Leader of the Opposition,
Hon’ble Ministers,
Members of the Parliament,
Hon’ble The चांसलर ऑफ द ज्यूडिशियरी,
अन्य महानुभाव,
देवियों और सज्जनों,

गयाना की इस ऐतिहासिक पार्लियामेंट में, आप सभी ने मुझे अपने बीच आने के लिए निमंत्रित किया, मैं आपका बहुत-बहुत आभारी हूं। कल ही गयाना ने मुझे अपना सर्वोच्च सम्मान दिया है। मैं इस सम्मान के लिए भी आप सभी का, गयाना के हर नागरिक का हृदय से आभार व्यक्त करता हूं। गयाना का हर नागरिक मेरे लिए ‘स्टार बाई’ है। यहां के सभी नागरिकों को धन्यवाद! ये सम्मान मैं भारत के प्रत्येक नागरिक को समर्पित करता हूं।

साथियों,

भारत और गयाना का नाता बहुत गहरा है। ये रिश्ता, मिट्टी का है, पसीने का है,परिश्रम का है करीब 180 साल पहले, किसी भारतीय का पहली बार गयाना की धरती पर कदम पड़ा था। उसके बाद दुख में,सुख में,कोई भी परिस्थिति हो, भारत और गयाना का रिश्ता, आत्मीयता से भरा रहा है। India Arrival Monument इसी आत्मीय जुड़ाव का प्रतीक है। अब से कुछ देर बाद, मैं वहां जाने वाला हूं,

साथियों,

आज मैं भारत के प्रधानमंत्री के रूप में आपके बीच हूं, लेकिन 24 साल पहले एक जिज्ञासु के रूप में मुझे इस खूबसूरत देश में आने का अवसर मिला था। आमतौर पर लोग ऐसे देशों में जाना पसंद करते हैं, जहां तामझाम हो, चकाचौंध हो। लेकिन मुझे गयाना की विरासत को, यहां के इतिहास को जानना था,समझना था, आज भी गयाना में कई लोग मिल जाएंगे, जिन्हें मुझसे हुई मुलाकातें याद होंगीं, मेरी तब की यात्रा से बहुत सी यादें जुड़ी हुई हैं, यहां क्रिकेट का पैशन, यहां का गीत-संगीत, और जो बात मैं कभी नहीं भूल सकता, वो है चटनी, चटनी भारत की हो या फिर गयाना की, वाकई कमाल की होती है,

साथियों,

बहुत कम ऐसा होता है, जब आप किसी दूसरे देश में जाएं,और वहां का इतिहास आपको अपने देश के इतिहास जैसा लगे,पिछले दो-ढाई सौ साल में भारत और गयाना ने एक जैसी गुलामी देखी, एक जैसा संघर्ष देखा, दोनों ही देशों में गुलामी से मुक्ति की एक जैसी ही छटपटाहट भी थी, आजादी की लड़ाई में यहां भी,औऱ वहां भी, कितने ही लोगों ने अपना जीवन समर्पित कर दिया, यहां गांधी जी के करीबी सी एफ एंड्रूज हों, ईस्ट इंडियन एसोसिएशन के अध्यक्ष जंग बहादुर सिंह हों, सभी ने गुलामी से मुक्ति की ये लड़ाई मिलकर लड़ी,आजादी पाई। औऱ आज हम दोनों ही देश,दुनिया में डेमोक्रेसी को मज़बूत कर रहे हैं। इसलिए आज गयाना की संसद में, मैं आप सभी का,140 करोड़ भारतवासियों की तरफ से अभिनंदन करता हूं, मैं गयाना संसद के हर प्रतिनिधि को बधाई देता हूं। गयाना में डेमोक्रेसी को मजबूत करने के लिए आपका हर प्रयास, दुनिया के विकास को मजबूत कर रहा है।

साथियों,

डेमोक्रेसी को मजबूत बनाने के प्रयासों के बीच, हमें आज वैश्विक परिस्थितियों पर भी लगातार नजर ऱखनी है। जब भारत और गयाना आजाद हुए थे, तो दुनिया के सामने अलग तरह की चुनौतियां थीं। आज 21वीं सदी की दुनिया के सामने, अलग तरह की चुनौतियां हैं।
दूसरे विश्व युद्ध के बाद बनी व्यवस्थाएं और संस्थाएं,ध्वस्त हो रही हैं, कोरोना के बाद जहां एक नए वर्ल्ड ऑर्डर की तरफ बढ़ना था, दुनिया दूसरी ही चीजों में उलझ गई, इन परिस्थितियों में,आज विश्व के सामने, आगे बढ़ने का सबसे मजबूत मंत्र है-"Democracy First- Humanity First” "Democracy First की भावना हमें सिखाती है कि सबको साथ लेकर चलो,सबको साथ लेकर सबके विकास में सहभागी बनो। Humanity First” की भावना हमारे निर्णयों की दिशा तय करती है, जब हम Humanity First को अपने निर्णयों का आधार बनाते हैं, तो नतीजे भी मानवता का हित करने वाले होते हैं।

साथियों,

हमारी डेमोक्रेटिक वैल्यूज इतनी मजबूत हैं कि विकास के रास्ते पर चलते हुए हर उतार-चढ़ाव में हमारा संबल बनती हैं। एक इंक्लूसिव सोसायटी के निर्माण में डेमोक्रेसी से बड़ा कोई माध्यम नहीं। नागरिकों का कोई भी मत-पंथ हो, उसका कोई भी बैकग्राउंड हो, डेमोक्रेसी हर नागरिक को उसके अधिकारों की रक्षा की,उसके उज्जवल भविष्य की गारंटी देती है। और हम दोनों देशों ने मिलकर दिखाया है कि डेमोक्रेसी सिर्फ एक कानून नहीं है,सिर्फ एक व्यवस्था नहीं है, हमने दिखाया है कि डेमोक्रेसी हमारे DNA में है, हमारे विजन में है, हमारे आचार-व्यवहार में है।

साथियों,

हमारी ह्यूमन सेंट्रिक अप्रोच,हमें सिखाती है कि हर देश,हर देश के नागरिक उतने ही अहम हैं, इसलिए, जब विश्व को एकजुट करने की बात आई, तब भारत ने अपनी G-20 प्रेसीडेंसी के दौरान One Earth, One Family, One Future का मंत्र दिया। जब कोरोना का संकट आया, पूरी मानवता के सामने चुनौती आई, तब भारत ने One Earth, One Health का संदेश दिया। जब क्लाइमेट से जुड़े challenges में हर देश के प्रयासों को जोड़ना था, तब भारत ने वन वर्ल्ड, वन सन, वन ग्रिड का विजन रखा, जब दुनिया को प्राकृतिक आपदाओं से बचाने के लिए सामूहिक प्रयास जरूरी हुए, तब भारत ने CDRI यानि कोएलिशन फॉर डिज़ास्टर रज़ीलिएंट इंफ्रास्ट्रक्चर का initiative लिया। जब दुनिया में pro-planet people का एक बड़ा नेटवर्क तैयार करना था, तब भारत ने मिशन LiFE जैसा एक global movement शुरु किया,

साथियों,

"Democracy First- Humanity First” की इसी भावना पर चलते हुए, आज भारत विश्वबंधु के रूप में विश्व के प्रति अपना कर्तव्य निभा रहा है। दुनिया के किसी भी देश में कोई भी संकट हो, हमारा ईमानदार प्रयास होता है कि हम फर्स्ट रिस्पॉन्डर बनकर वहां पहुंचे। आपने कोरोना का वो दौर देखा है, जब हर देश अपने-अपने बचाव में ही जुटा था। तब भारत ने दुनिया के डेढ़ सौ से अधिक देशों के साथ दवाएं और वैक्सीन्स शेयर कीं। मुझे संतोष है कि भारत, उस मुश्किल दौर में गयाना की जनता को भी मदद पहुंचा सका। दुनिया में जहां-जहां युद्ध की स्थिति आई,भारत राहत और बचाव के लिए आगे आया। श्रीलंका हो, मालदीव हो, जिन भी देशों में संकट आया, भारत ने आगे बढ़कर बिना स्वार्थ के मदद की, नेपाल से लेकर तुर्की और सीरिया तक, जहां-जहां भूकंप आए, भारत सबसे पहले पहुंचा है। यही तो हमारे संस्कार हैं, हम कभी भी स्वार्थ के साथ आगे नहीं बढ़े, हम कभी भी विस्तारवाद की भावना से आगे नहीं बढ़े। हम Resources पर कब्जे की, Resources को हड़पने की भावना से हमेशा दूर रहे हैं। मैं मानता हूं,स्पेस हो,Sea हो, ये यूनीवर्सल कन्फ्लिक्ट के नहीं बल्कि यूनिवर्सल को-ऑपरेशन के विषय होने चाहिए। दुनिया के लिए भी ये समय,Conflict का नहीं है, ये समय, Conflict पैदा करने वाली Conditions को पहचानने और उनको दूर करने का है। आज टेरेरिज्म, ड्रग्स, सायबर क्राइम, ऐसी कितनी ही चुनौतियां हैं, जिनसे मुकाबला करके ही हम अपनी आने वाली पीढ़ियों का भविष्य संवार पाएंगे। और ये तभी संभव है, जब हम Democracy First- Humanity First को सेंटर स्टेज देंगे।

साथियों,

भारत ने हमेशा principles के आधार पर, trust और transparency के आधार पर ही अपनी बात की है। एक भी देश, एक भी रीजन पीछे रह गया, तो हमारे global goals कभी हासिल नहीं हो पाएंगे। तभी भारत कहता है – Every Nation Matters ! इसलिए भारत, आयलैंड नेशन्स को Small Island Nations नहीं बल्कि Large ओशिन कंट्रीज़ मानता है। इसी भाव के तहत हमने इंडियन ओशन से जुड़े आयलैंड देशों के लिए सागर Platform बनाया। हमने पैसिफिक ओशन के देशों को जोड़ने के लिए भी विशेष फोरम बनाया है। इसी नेक नीयत से भारत ने जी-20 की प्रेसिडेंसी के दौरान अफ्रीकन यूनियन को जी-20 में शामिल कराकर अपना कर्तव्य निभाया।

साथियों,

आज भारत, हर तरह से वैश्विक विकास के पक्ष में खड़ा है,शांति के पक्ष में खड़ा है, इसी भावना के साथ आज भारत, ग्लोबल साउथ की भी आवाज बना है। भारत का मत है कि ग्लोबल साउथ ने अतीत में बहुत कुछ भुगता है। हमने अतीत में अपने स्वभाव औऱ संस्कारों के मुताबिक प्रकृति को सुरक्षित रखते हुए प्रगति की। लेकिन कई देशों ने Environment को नुकसान पहुंचाते हुए अपना विकास किया। आज क्लाइमेट चेंज की सबसे बड़ी कीमत, ग्लोबल साउथ के देशों को चुकानी पड़ रही है। इस असंतुलन से दुनिया को निकालना बहुत आवश्यक है।

साथियों,

भारत हो, गयाना हो, हमारी भी विकास की आकांक्षाएं हैं, हमारे सामने अपने लोगों के लिए बेहतर जीवन देने के सपने हैं। इसके लिए ग्लोबल साउथ की एकजुट आवाज़ बहुत ज़रूरी है। ये समय ग्लोबल साउथ के देशों की Awakening का समय है। ये समय हमें एक Opportunity दे रहा है कि हम एक साथ मिलकर एक नया ग्लोबल ऑर्डर बनाएं। और मैं इसमें गयाना की,आप सभी जनप्रतिनिधियों की भी बड़ी भूमिका देख रहा हूं।

साथियों,

यहां अनेक women members मौजूद हैं। दुनिया के फ्यूचर को, फ्यूचर ग्रोथ को, प्रभावित करने वाला एक बहुत बड़ा फैक्टर दुनिया की आधी आबादी है। बीती सदियों में महिलाओं को Global growth में कंट्रीब्यूट करने का पूरा मौका नहीं मिल पाया। इसके कई कारण रहे हैं। ये किसी एक देश की नहीं,सिर्फ ग्लोबल साउथ की नहीं,बल्कि ये पूरी दुनिया की कहानी है।
लेकिन 21st सेंचुरी में, global prosperity सुनिश्चित करने में महिलाओं की बहुत बड़ी भूमिका होने वाली है। इसलिए, अपनी G-20 प्रेसीडेंसी के दौरान, भारत ने Women Led Development को एक बड़ा एजेंडा बनाया था।

साथियों,

भारत में हमने हर सेक्टर में, हर स्तर पर, लीडरशिप की भूमिका देने का एक बड़ा अभियान चलाया है। भारत में हर सेक्टर में आज महिलाएं आगे आ रही हैं। पूरी दुनिया में जितने पायलट्स हैं, उनमें से सिर्फ 5 परसेंट महिलाएं हैं। जबकि भारत में जितने पायलट्स हैं, उनमें से 15 परसेंट महिलाएं हैं। भारत में बड़ी संख्या में फाइटर पायलट्स महिलाएं हैं। दुनिया के विकसित देशों में भी साइंस, टेक्नॉलॉजी, इंजीनियरिंग, मैथ्स यानि STEM graduates में 30-35 परसेंट ही women हैं। भारत में ये संख्या फोर्टी परसेंट से भी ऊपर पहुंच चुकी है। आज भारत के बड़े-बड़े स्पेस मिशन की कमान महिला वैज्ञानिक संभाल रही हैं। आपको ये जानकर भी खुशी होगी कि भारत ने अपनी पार्लियामेंट में महिलाओं को रिजर्वेशन देने का भी कानून पास किया है। आज भारत में डेमोक्रेटिक गवर्नेंस के अलग-अलग लेवल्स पर महिलाओं का प्रतिनिधित्व है। हमारे यहां लोकल लेवल पर पंचायती राज है, लोकल बॉड़ीज़ हैं। हमारे पंचायती राज सिस्टम में 14 लाख से ज्यादा यानि One point four five मिलियन Elected Representatives, महिलाएं हैं। आप कल्पना कर सकते हैं, गयाना की कुल आबादी से भी करीब-करीब दोगुनी आबादी में हमारे यहां महिलाएं लोकल गवर्नेंट को री-प्रजेंट कर रही हैं।

साथियों,

गयाना Latin America के विशाल महाद्वीप का Gateway है। आप भारत और इस विशाल महाद्वीप के बीच अवसरों और संभावनाओं का एक ब्रिज बन सकते हैं। हम एक साथ मिलकर, भारत और Caricom की Partnership को और बेहतर बना सकते हैं। कल ही गयाना में India-Caricom Summit का आयोजन हुआ है। हमने अपनी साझेदारी के हर पहलू को और मजबूत करने का फैसला लिया है।

साथियों,

गयाना के विकास के लिए भी भारत हर संभव सहयोग दे रहा है। यहां के इंफ्रास्ट्रक्चर में निवेश हो, यहां की कैपेसिटी बिल्डिंग में निवेश हो भारत और गयाना मिलकर काम कर रहे हैं। भारत द्वारा दी गई ferry हो, एयरक्राफ्ट हों, ये आज गयाना के बहुत काम आ रहे हैं। रीन्युएबल एनर्जी के सेक्टर में, सोलर पावर के क्षेत्र में भी भारत बड़ी मदद कर रहा है। आपने t-20 क्रिकेट वर्ल्ड कप का शानदार आयोजन किया है। भारत को खुशी है कि स्टेडियम के निर्माण में हम भी सहयोग दे पाए।

साथियों,

डवलपमेंट से जुड़ी हमारी ये पार्टनरशिप अब नए दौर में प्रवेश कर रही है। भारत की Energy डिमांड तेज़ी से बढ़ रही हैं, और भारत अपने Sources को Diversify भी कर रहा है। इसमें गयाना को हम एक महत्वपूर्ण Energy Source के रूप में देख रहे हैं। हमारे Businesses, गयाना में और अधिक Invest करें, इसके लिए भी हम निरंतर प्रयास कर रहे हैं।

साथियों,

आप सभी ये भी जानते हैं, भारत के पास एक बहुत बड़ी Youth Capital है। भारत में Quality Education और Skill Development Ecosystem है। भारत को, गयाना के ज्यादा से ज्यादा Students को Host करने में खुशी होगी। मैं आज गयाना की संसद के माध्यम से,गयाना के युवाओं को, भारतीय इनोवेटर्स और वैज्ञानिकों के साथ मिलकर काम करने के लिए भी आमंत्रित करता हूँ। Collaborate Globally And Act Locally, हम अपने युवाओं को इसके लिए Inspire कर सकते हैं। हम Creative Collaboration के जरिए Global Challenges के Solutions ढूंढ सकते हैं।

साथियों,

गयाना के महान सपूत श्री छेदी जगन ने कहा था, हमें अतीत से सबक लेते हुए अपना वर्तमान सुधारना होगा और भविष्य की मजबूत नींव तैयार करनी होगी। हम दोनों देशों का साझा अतीत, हमारे सबक,हमारा वर्तमान, हमें जरूर उज्जवल भविष्य की तरफ ले जाएंगे। इन्हीं शब्दों के साथ मैं अपनी बात समाप्त करता हूं, मैं आप सभी को भारत आने के लिए भी निमंत्रित करूंगा, मुझे गयाना के ज्यादा से ज्यादा जनप्रतिनिधियों का भारत में स्वागत करते हुए खुशी होगी। मैं एक बार फिर गयाना की संसद का, आप सभी जनप्रतिनिधियों का, बहुत-बहुत आभार, बहुत बहुत धन्यवाद।