ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ‘ਤੇ ਰਾਜਘਾਟ ‘ਤੇ ਉਨ੍ਹਾਂ ਨੂੰ ਸ਼ਰਧ-ਸੁਮਨ ਅਰਪਿਤ ਕੀਤੇ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ।”