ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' 'ਤੇ ਦੇਸ਼ ਦੀ ਵੰਡ ਦੇ ਦੌਰਾਨ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅੱਜ, 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' (#PartitionHorrorsRemembranceDay) 'ਤੇ, ਮੈਂ ਉਨ੍ਹਾਂ ਸਭ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ, ਜਿਨ੍ਹਾਂ ਨੇ ਵੰਡ ਦੇ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਅਤੇ ਸਾਡੇ ਇਤਿਹਾਸ ਦੇ ਉਸ ਦੁਖਦ ਦੌਰ ਦੇ ਪੀੜਿਤ ਸਾਰੇ ਲੋਕਾਂ ਦੀ ਸਹਿਨਸ਼ੀਲਤਾ ਅਤੇ ਧੀਰਜ ਦੀ ਸ਼ਲਾਘਾ ਕਰਦਾ ਹਾਂ।"
Today, on #PartitionHorrorsRemembranceDay, I pay homage to all those who lost their lives during Partition , and applaud the resilience as well as grit of all those who suffered during that tragic period of our history.
— Narendra Modi (@narendramodi) August 14, 2022