ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਪੂਜਯ ਬਾਬਾਸਾਹੇਬ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਹੋਣ ਦੇ ਨਾਲ-ਨਾਲ ਸਮਾਜਿਕ ਸਮਰਸਤਾ ਦੇ ਅਮਰ ਪੁਰੋਧਾ ਸਨ, ਜਿਨ੍ਹਾਂ ਨੇ ਸ਼ੋਸ਼ਿਤਾਂ ਅਤੇ ਵੰਚਿਤਾਂ ਦੇ ਕਲਿਆਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਅੱਜ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਉਨ੍ਹਾਂ ਨੂੰ ਮੇਰਾ ਸਾਦਰ ਨਮਨ।”
पूज्य बाबासाहेब भारतीय संविधान के शिल्पकार होने के साथ-साथ सामाजिक समरसता के अमर पुरोधा थे, जिन्होंने शोषितों और वंचितों के कल्याण के लिए अपना जीवन समर्पित कर दिया। आज उनके महापरिनिर्वाण दिवस पर उन्हें मेरा सादर नमन।
— Narendra Modi (@narendramodi) December 6, 2023