ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈ ਘਾਟ ਵਿਖੇ ਮਰਹੂਮ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਉਨ੍ਹਾਂ ਨੇ ਐਕਸ (X) ‘ਤੇ ਆਪਣੀ ਇੱਕ ਤਸਵੀਰ ਪੋਸਟ ਕੀਤੀ ਜਿਸ ਦੀ ਕੈਪਸ਼ਨ ਵਿੱਚ ਲਿਖਿਆ ਹੈ:
“ਵਿਜੈ ਘਾਟ ‘ਤੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।”
At Vijay Ghat, offered tributes to Shri Lal Bahadur Shastri Ji. pic.twitter.com/mMQgM9mwn1
— Narendra Modi (@narendramodi) October 2, 2023