ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ਜਾ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ।
ਉਨ੍ਹਾਂ ਨੇ ਆਪਣੇ ਐਕਸ (X) ‘ਤੇ ਇੱਕ ਤਸਵੀਰ ਪੋਸਟ ਕੀਤੀ, ਜਿਸ ਦੀ ਕੈਪਸ਼ਨ ਵਿੱਚ ਲਿਖਿਆ ਸੀ:
“ਅੱਜ ਸਵੇਰੇ, ਰਾਜਘਾਟ ‘ਤੇ ਗਾਂਧੀ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ।”
Earlier this morning, paid homage to Gandhi Ji at Rajghat. pic.twitter.com/aL1dcwD7N7
— Narendra Modi (@narendramodi) October 2, 2023