ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਲ 2019 ਵਿੱਚ ਅੱਜ ਹੀ ਦੇ ਦਿਨ ਹੋਏ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀਆਂ ਅਭੂਤਪੂਰਵ ਸੇਵਾਵਾਂ ਨੂੰ ਯਾਦ ਕੀਤਾ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਸਾਲ 2019 ਵਿੱਚ ਅੱਜ ਹੀ ਦੇ ਦਿਨ ਪੁਲਵਾਮਾ ਵਿੱਚ ਸ਼ਹੀਦ ਹੋਣ ਵਾਲੇ ਸਭ ਬਲਿਦਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹੈ ਅਤੇ ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਅਭੂਤਪੂਰਵ ਸੇਵਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਉਨ੍ਹਾਂ ਦਾ ਸਰਵਉੱਚ ਬਲਿਦਾਨ ਦੇਸ਼ ਨੂੰ ਮਜ਼ਬੂਤ ਅਤੇ ਸਮ੍ਰਿੱਧ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਲਈ ਹਰ ਭਾਰਤੀ ਨੂੰ ਪ੍ਰੇਰਣਾ ਦਿੰਦਾ ਹੈ।”
I pay homage to all those martyred in Pulwama on this day in 2019 and recall their outstanding service to our nation. Their bravery and supreme sacrifice motivates every Indian to work towards a strong and prosperous country.
— Narendra Modi (@narendramodi) February 14, 2022