ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨੇਹਰੂ ਦੀ ਜਯੰਤੀ ਦੇ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ।”
On the occasion of his birth anniversary, I pay homage to our former Prime Minister Pandit Jawaharlal Nehru.
— Narendra Modi (@narendramodi) November 14, 2024