ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਤ ਕਬੀਰ ਦਾਸ ਨੂੰ ਅੱਜ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ-ਜਯੰਤੀ) ‘ਤੇ ਆਪਣੀ ਆਦਰਪੂਰਨ ਸ਼ਰਧਾਂਜਲੀ ਅਰਪਿਤ ਕੀਤੀ।
ਸ਼੍ਰੀ ਮੋਦੀ ਨੇ ਐਕਸ (X) ਦੇ ਇੱਕ ਪੋਸਟ ਵਿੱਚ ਲਿਖਿਆ:
“ਸੰਤ ਕਬੀਰਦਾਸ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ।”
संत कबीरदास जी को उनकी जन्म-जयंती पर आदरपूर्ण श्रद्धांजलि। pic.twitter.com/cTmElfMh4B
— Narendra Modi (@narendramodi) June 22, 2024