ਪ੍ਰਧਾਨ ਮੰਤਰੀ, ਸ਼੍ਰੀ ਨਰੇੰਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਦੇ ਗ੍ਰਾਮੀਣ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਸ਼੍ਰੀ ਦੇਸ਼ਮੁਖ ਦੇ ਸਮਰਪਣ ਅਤੇ ਸੇਵਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਦੇਸ਼ਵਾਸੀਆਂ ਦੀ ਤਰਫ ਤੋਂ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰਤਾ ਪੂਰਵਕ ਸ਼ਰਧਾਂਜਲੀ। ਦੇਸ਼ ਦੇ ਗ੍ਰਾਮੀਣਾਂ ਵਿਸ਼ੇਸ਼ ਕਰਕੇ ਵੰਚਿਤ ਸਮਾਜ ਦੇ ਸਸ਼ਕਤੀਕਰਣ ਦੇ ਲਈ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਭਾਵ ਨੂੰ ਹਮੇਸ਼ਾ ਯਾਦ ਕੀਤਾ ਜਾਏਗਾ।”
देशवासियों की ओर से भारत रत्न नानाजी देशमुख को उनकी जयंती पर विनम्र श्रद्धांजलि। देश के ग्रामीणों विशेषकर वंचित समाज के सशक्तिकरण के लिए उनके समर्पण और सेवा भाव को हमेशा याद किया जाएगा। pic.twitter.com/GNshnjxxcQ
— Narendra Modi (@narendramodi) October 11, 2024