ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤਰ-ਭੂਮੀ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ਵਾਸੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹੇਗਾ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ;
“ਆਪਣੇ ਪ੍ਰਖਰ ਰਾਸ਼ਟਰਵਾਦੀ ਵਿਚਾਰਾਂ ਨਾਲ ਮਾਂ ਭਾਰਤੀ ਨੂੰ ਮਾਣ ਦੇਣ ਵਾਲੇ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ। ਮਾਤਰਭੂਮੀ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ਵਾਸੀਆਂ ਨੂੰ ਸਦੈਵ ਪ੍ਰੇਰਿਤ ਕਰਦਾ ਰਹੇਗਾ।”
अपने प्रखर राष्ट्रवादी विचारों से मां भारती को गौरवान्वित करने वाले डॉ. श्यामा प्रसाद मुखर्जी को उनकी जन्म-जयंती पर आदरपूर्ण श्रद्धांजलि। मातृभूमि के लिए उनका समर्पण और त्याग देशवासियों को सदैव प्रेरित करता रहेगा। pic.twitter.com/QYELTn45fb
— Narendra Modi (@narendramodi) July 6, 2024