Quoteਪ੍ਰਧਾਨ ਮੰਤਰੀ ਨੇ ਸਟਾਰਟਅੱਪ ਨਾਲ ਜੁੜੇ ਨੌਜਵਾਨਾਂ ਨੂੰ ਹੈਂਡਲੂਪ ਸਟਾਰਟਅੱਪ ਗ੍ਰੈਂਡ ਚੈਲੰਜ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਹੈਂਡਲੂਮ ਡੇਅ (ਰਾਸ਼ਟਰੀ ਹੱਥਖੱਡੀ ਦਿਵਸ) ਦੇ ਅਵਸਰ ’ਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਅਤੇ ਭਾਰਤ ਦੀਆਂ ਕਲਾਤਮਕ ਪਰੰਪਰਾਵਾਂ ਦਾ ਜਸ਼ਨ ਮਨਾਉਣ ਦੇ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਨੌਜਵਾਨਾਂ ਨੂੰ ਹੈਂਡਲੂਮ ਸਟਾਰਟਅੱਪ ਗ੍ਰੈਂਡ ਚੈਲੰਜ ਵਿੱਚ ਹਿੱਸਾ ਲੈਣ ਦੀ ਤਾਕੀਦ ਵੀ ਕੀਤਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਨੈਸ਼ਨਲ ਹੈਂਡਲੂਮ ਡੇਅ (ਰਾਸ਼ਟਰੀ ਹੱਥਖੱਡੀ ਦਿਵਸ) ਦੇ ਅਵਸਰ ’ਤੇ, ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਅਤੇ ਸਾਡੀਆਂ ਕਲਾਤਮਕ ਪਰੰਪਰਾਵਾਂ ਦਾ ਜਸ਼ਨ ਮਨਾਉਣ ਦੇ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਨਮਨ। #MyHandloomMyPride”

“ਬੁਣਕਰਾਂ ਦੇ ਲਈ ਵਿਚਾਰ ਅਤੇ ਇਨੋਵੇਟ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਅਵਸਰ। ਸਟਾਰਟਅਪ ਦੀ ਦੁਨੀਆ ਨਾਲ ਜੁੜੇ ਸਾਰੇ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਤਾਕੀਦ ਕਰਦਾ ਹਾਂ...#MyHandloomMyPride

 

  • में हूं बिप्लब pranay das November 05, 2022

    जय मां भारती भारत माता कि जय
  • Chowkidar Margang Tapo September 02, 2022

    namo namo namo namo.
  • Sujitkumar Nath August 27, 2022

    S
  • Chowkidar Margang Tapo August 23, 2022

    bharat mata ki
  • Laxman singh Rana August 22, 2022

    Jay shree ram 🙏
  • Laxman singh Rana August 22, 2022

    Jay Radhe
  • Madhubhai kathiriya August 22, 2022

    Jay siyaram
  • Jayantilal Parejiya August 13, 2022

    Jay Hind 1
  • Anil Jethloja August 12, 2022

    jay hind
  • Bhadresh August 11, 2022

    I love my India 🇮🇳
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
For PM Modi, women’s empowerment has always been much more than a slogan

Media Coverage

For PM Modi, women’s empowerment has always been much more than a slogan
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਮਾਰਚ 2025
March 08, 2025

Citizens Appreciate PM Efforts to Empower Women Through Opportunities