ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਦੇਸ਼ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਜੇਪੀ ਨਾਰਾਇਣ ਦਾ ਵਿਅਕਤੀਤਵ ਅਤੇ ਆਦਰਸ਼ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਮੇਰੀ ਆਦਰਪੂਰਵਕ ਸ਼ਰਧਾਂਜਲੀ। ਉਨ੍ਹਾਂ ਨੇ ਦੇਸ਼ ਅਤੇ ਸਮਾਜ ਵਿੱਚ ਸਕਾਰਾਤਮਕ ਪਰਿਵਰਤਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਵਿਅਕਤੀਤਵ ਅਤੇ ਆਦਰਸ਼ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।”
लोकनायक जयप्रकाश नारायण को उनकी जयंती पर मेरी आदरपूर्ण श्रद्धांजलि। उन्होंने देश और समाज में सकारात्मक परिवर्तन के लिए अपना जीवन समर्पित कर दिया। उनका व्यक्तित्व और आदर्श हर पीढ़ी के लिए प्रेरणास्रोत बना रहेगा। pic.twitter.com/6VkTpfwpLs
— Narendra Modi (@narendramodi) October 11, 2024