ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) (ਬਰਸੀ)‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਇ ਨੇ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਕੇਂਦਰ ਵਿੱਚ ਰੱਖ ਕੇ ਰਾਸ਼ਟਰ ਨੂੰ ਅੱਗੇ ਲੈ ਜਾਣ ਦਾ ਮਾਰਗ ਦਿਖਾਇਆ ਜੋ ਵਿਕਸਿਤ ਭਾਰਤ (Viksit India) ਦੇ ਨਿਰਮਾਣ ਵਿੱਚ ਪ੍ਰੇਰਣਾਸਰੋਤ ਭੀ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੰਡਿਤ ਦੀਨਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਦੇਸ਼ਭਰ ਦੇ ਆਪਣੇ ਪਰਿਵਾਰਜਨਾਂ ਦੀ ਤਰਫ਼ੋਂ ਸ਼ਤ-ਸ਼ਤ ਨਮਨ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਕੇਂਦਰ ਵਿੱਚ ਰੱਖ ਕੇ ਦੇਸ਼ ਨੂੰ ਅੱਗੇ ਲੈ ਜਾਣ ਦਾ ਮਾਰਗ ਦਿਖਾਇਆ, ਜੋ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਭੀ ਪ੍ਰੇਰਣਾਸਰੋਤ ਬਣਿਆ ਹੈ।”
पंडित दीनदयाल उपाध्याय जी को उनकी पुण्यतिथि पर देशभर के अपने परिवारजनों की ओर से शत-शत नमन। उन्होंने भारतीय संस्कृति और विरासत को केंद्र में रखकर देश को आगे ले जाने का मार्ग दिखाया, जो विकसित भारत के निर्माण में भी प्रेरणास्रोत बना है।
— Narendra Modi (@narendramodi) February 11, 2024