ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੈਂ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਅਸਮਾਨਤਾ ਨੂੰ ਦੂਰ ਕਰਨ ਅਤੇ ਆਪਸੀ ਸਦਭਾਵ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੀ ਅਸਾਧਾਰਣ ਭੂਮਿਕਾ ਰਹੀ ਹੈ। ਉਨ੍ਹਾਂ ਨੇ ਸਮਾਜਿਕ ਨਿਆਂ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਦੇ ਦਰਮਿਆਨ ਸਿੱਖਿਆ ਦੇ ਪ੍ਰਸਾਰ ਦੇ ਲਈ ਕਾਰਜ ਕੀਤਾ। ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਾਂਗੇ।”
I bow to Sri Sri Harichand Thakur Ji on his Jayanti. His role in removing inequality and furthering harmony remain unparalleled. He emphasised on social justice and worked to further education among people. We will keep working to fulfil his ideals.
— Narendra Modi (@narendramodi) M