ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ;
“ਸਾਰੇ ਦੇਸ਼ਵਾਸੀਆਂ ਵੱਲੋਂ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਆਦਰਪੂਰਵਕ ਸ਼ਰਧਾਂਜਲੀ। ਆਜ਼ਾਦੀ ਦੇ ਅੰਦੋਲਨ ਵਿੱਚ ਉਨ੍ਹਾਂ ਦੀ ਤਪੱਸਿਆ, ਤਿਆਗ, ਸਾਹਸ ਅਤੇ ਸੰਘਰਸ਼ ਨਾਲ ਭਰੇ ਵਡਮੁੱਲੇ ਯੋਗਦਾਨ ਨੂੰ ਕ੍ਰਿਤਘ ਰਾਸ਼ਟਰ ਕਦੇ ਭੁਲਾ ਨਹੀਂ ਸਕਦਾ।”
सभी देशवासियों की ओर से वीर सावरकर जी को उनकी पुण्यतिथि पर आदरपूर्ण श्रद्धांजलि। आजादी के आंदोलन में उनके तप, त्याग, साहस और संघर्ष से भरे अमूल्य योगदान को कृतज्ञ राष्ट्र कभी भुला नहीं सकता।
— Narendra Modi (@narendramodi) February 26, 2025