ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਨਿਰਸੁਆਰਥ ਭਾਵ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਅਸੀਂ ਉਨ੍ਹਾਂ ਲੋਕਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਨਿਰਸੁਆਰਥ ਭਾਵ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ। ਉਨ੍ਹਾਂ ਦੇ ਸਾਹਸ ਅਤੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਅਸੀਂ ਸਨਮਾਨ ਅਤੇ ਕ੍ਰਿਤੱਗਤਾ ਦੇ ਨਾਲ ਉਨ੍ਹਾਂ ਨੂੰ ਨਮਨ ਕਰਦੇ ਹਾਂ, ਉਨ੍ਹਾਂ ਦੇ ਆਰਦਸ਼ਾਂ ਨੂੰ ਬਣਾਈ ਰੱਖਣ ਦੀ ਪ੍ਰਤਿੱਗਿਆ ਲੈਂਦੇ ਹਾਂ।”
Paid tributes at the Rashtriya Samar Smarak. We remember and honour those who selflessly defended our nation. Their courage and sacrifice will never be forgotten. We bow to them in solemn respect and gratitude, vowing to uphold the ideals they stood for. pic.twitter.com/qLr7hz9J9s
— Narendra Modi (@narendramodi) January 26, 2024