ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

 ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਨਿਰਸੁਆਰਥ ਭਾਵ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਅਸੀਂ ਉਨ੍ਹਾਂ ਲੋਕਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਨਿਰਸੁਆਰਥ ਭਾਵ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ। ਉਨ੍ਹਾਂ ਦੇ ਸਾਹਸ ਅਤੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਅਸੀਂ ਸਨਮਾਨ ਅਤੇ ਕ੍ਰਿਤੱਗਤਾ ਦੇ ਨਾਲ ਉਨ੍ਹਾਂ ਨੂੰ ਨਮਨ ਕਰਦੇ ਹਾਂ, ਉਨ੍ਹਾਂ ਦੇ ਆਰਦਸ਼ਾਂ ਨੂੰ ਬਣਾਈ ਰੱਖਣ ਦੀ ਪ੍ਰਤਿੱਗਿਆ ਲੈਂਦੇ ਹਾਂ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves minimum support price for Copra for the 2025 season

Media Coverage

Cabinet approves minimum support price for Copra for the 2025 season
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi