ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਬੂ ਜਗਜੀਵਨ ਰਾਮ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਟ, ਪ੍ਰਧਾਨ ਮੰਤਰੀ ਨੇ ਕਿਹਾ;
“ਆਜ਼ਾਦੀ ਦੀ ਲੜਾਈ ਦੇ ਸਰਗਰਮ ਸੈਨਾਨੀ ਰਹੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ’ਤੇ ਆਦਰਪੂਰਨ ਸ਼ਰਧਾਂਜਲੀ। ਸਮਾਜ ਦੇ ਵੰਚਿਤ ਵਰਗ ਨੂੰ ਵਿਕਾਸ ਦੀ ਮੁੱਖਧਾਰਾ ਨਾਲ ਜੋੜਨ ਦੇ ਉਨ੍ਹਾਂ ਦੇ ਪ੍ਰਯਤਨ ਸਦਾ ਪ੍ਰੇਰਣਾ ਸਰੋਤ ਬਣੇ ਰਹਿਣਗੇ।”
आजादी की लड़ाई के सक्रिय सेनानी रहे पूर्व उप प्रधानमंत्री बाबू जगजीवन राम को उनकी जयंती पर आदरपूर्ण श्रद्धांजलि। समाज के वंचित वर्ग को विकास की मुख्यधारा से जोड़ने के उनके प्रयास सदैव प्रेरणास्रोत बने रहेंगे।
— Narendra Modi (@narendramodi) April 5, 2023