ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
‘‘ਭਗਵਾਨ ਬਿਰਸਾ ਮੁੰਡਾ ਜੀ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਵਿਦੇਸ਼ੀ ਹਕੂਮਤ ਦੇ ਖ਼ਿਲਾਫ਼ ਸੰਘਰਸ਼ ਵਿੱਚ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ। ਆਦਿਵਾਸੀ ਸਮੁਦਾਇ ਦੇ ਉਥਾਨ ਦੇ ਲਈ ਉਨ੍ਹਾਂ ਦੇ ਸਮਰਪਣ ਅਤੇ ਸੇਵਾਭਾਵ ਨੂੰ ਇੱਕ ਕ੍ਰਿਤੱਗ ਰਾਸ਼ਟਰ ਸਦਾ ਯਾਦ ਰਖੇਗਾ।"
भगवान बिरसा मुंडा जी की पुण्यतिथि पर उन्हें कोटि-कोटि नमन। उन्होंने विदेशी हुकूमत के खिलाफ संघर्ष में अपना सर्वस्व न्योछावर कर दिया। आदिवासी समुदाय के उत्थान के लिए उनके समर्पण और सेवाभाव को कृतज्ञ राष्ट्र सदैव याद रखेगा।
— Narendra Modi (@narendramodi) June 9, 2023