ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ  ਅੱਜ ਮਹਾਵੀਰ ਜਯੰਤੀ ਦੇ ਅਵਸਰ ‘ਤੇ ਭਗਵਾਨ ਮਹਾਵੀਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਭਗਵਾਨ ਮਹਾਵੀਰ ਨੇ ਹਮੇਸ਼ਾ ਅਹਿੰਸਾ, ਸੱਚ ਅਤੇ ਕਰੁਣਾ ‘ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਦੇ ਆਦਰਸ਼ ਦੁਨੀਆ ਭਰ ਵਿੱਚ ਅਸੰਖ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਇਹ ਭੀ ਕਿਹਾ ਕਿ ਪਿਛਲੇ ਵਰ੍ਹੇ ਸਰਕਾਰ ਨੇ ਪ੍ਰਾਕ੍ਰਿਤ (Prakrit) ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ (status of Classical Language) ਦਿੱਤਾ ਸੀ, ਇਸ ਨਿਰਣੇ ਦੀ ਬਹੁਤ ਸ਼ਲਾਘਾ ਹੋਈ।

ਐਕਸ (X) ‘ਤੇ  ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅਸੀਂ ਸਾਰੇ ਭਗਵਾਨ ਮਹਾਵੀਰ ਨੂੰ ਨਮਨ ਕਰਦੇ ਹਾਂ, ਜਿਨ੍ਹਾਂ ਨੇ ਹਮੇਸ਼ਾ ਅਹਿੰਸਾ, ਸੱਚ ਅਤੇ ਕਰੁਣਾ ‘ਤੇ ਬਲ ਦਿੱਤਾ। ਉਨ੍ਹਾਂ ਦੇ ਆਦਰਸ਼ ਦੁਨੀਆ ਭਰ ਵਿੱਚ ਅਣਗਿਣਤ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੈਨ ਸਮੁਦਾਇ ਨੇ ਖੂਬਸੂਰਤੀ ਨਾਲ ਸੰਭਾਲ਼ਿਆ ਅਤੇ ਮਕਬੂਲ ਬਣਾਇਆ ਹੈ। ਭਗਵਾਨ ਮਹਾਵੀਰ ਤੋਂ ਪ੍ਰੇਰਿਤ ਹੋ ਕੇ, ਉਨ੍ਹਾਂ ਨੇ ਜੀਵਨ ਦੇ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕੀਤੀ ਅਤੇ ਸਮਾਜਿਕ ਕਲਿਆਣ (societal well-being) ਵਿੱਚ ਯੋਗਦਾਨ ਦਿੱਤਾ।

ਸਾਡੀ ਸਰਕਾਰ ਹਮੇਸ਼ਾ ਭਗਵਾਨ ਮਹਾਵੀਰ ਦੇ ਸੁਪਨੇ (vision of Bhagwan Mahavir) ਨੂੰ ਪੂਰਾ ਕਰਨ ਦੇ ਲਈ ਕੰਮ ਕਰੇਗੀ। ਪਿਛਲੇ ਵਰ੍ਹੇ, ਅਸੀਂ ਪ੍ਰਾਕ੍ਰਿਤ (Prakrit) ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ (status of Classical Language) ਦਿੱਤਾ, ਇਹ ਐਸਾ ਨਿਰਣਾ ਸੀ ਜਿਸ ਦੀ ਬਹੁਤ ਸ਼ਲਾਘਾ ਹੋਈ।”

 

  • Komal Bhatia Shrivastav July 07, 2025

    jai shree ram
  • ram Sagar pandey May 31, 2025

    🌹🙏🏻🌹जय श्रीराम🙏💐🌹🌹🌹🙏🙏🌹🌹जय माँ विन्ध्यवासिनी👏🌹💐ॐनमः शिवाय 🙏🌹🙏जय कामतानाथ की 🙏🌹🙏🌹🌹🙏🙏🌹🌹🌹🙏🏻🌹जय श्रीराम🙏💐🌹जय माता दी 🚩🙏🙏🌹🌹🙏🙏🌹🌹
  • Gaurav munday May 24, 2025

    👀🌝
  • Himanshu Sahu May 19, 2025

    🙏🙏🇮🇳🇮🇳
  • Dalbir Chopra EX Jila Vistark BJP May 13, 2025

    ओऐ
  • Yogendra Nath Pandey Lucknow Uttar vidhansabha May 11, 2025

    Jay shree Ram
  • ram Sagar pandey May 11, 2025

    🌹🙏🏻🌹जय श्रीराम🙏💐🌹🌹🌹🙏🙏🌹🌹जय माँ विन्ध्यवासिनी👏🌹💐जय श्रीकृष्णा राधे राधे 🌹🙏🏻🌹🌹🌹🙏🙏🌹🌹🌹🙏🏻🌹जय श्रीराम🙏💐🌹🌹🌹🙏🙏🌹🌹जय माता दी 🚩🙏🙏🌹🙏🏻🌹जय श्रीराम🙏💐🌹जय श्रीकृष्णा राधे राधे 🌹🙏🏻🌹
  • MUKESH KUMAR SHARMA May 06, 2025

    जय जिनेन्द्र
  • Dalbir Chopra EX Jila Vistark BJP May 04, 2025

    जय हो जय
  • Rahul Naik May 03, 2025

    🙏🏻🙏🏻🙏🏻🙏🏻🙏🏻🙏🏻
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
From 91,000 Km To 1.46 Lakh Km: India Built World’s 2nd Largest Highway Network In Just A Decade—Details

Media Coverage

From 91,000 Km To 1.46 Lakh Km: India Built World’s 2nd Largest Highway Network In Just A Decade—Details
NM on the go

Nm on the go

Always be the first to hear from the PM. Get the App Now!
...
PM commends efforts to chronicle the beauty of Kutch and encouraging motorcyclists to go there
July 20, 2025

Shri Venu Srinivasan and Shri Sudarshan Venu of TVS Motor Company met the Prime Minister, Shri Narendra Modi in New Delhi yesterday. Shri Modi commended them for the effort to chronicle the beauty of Kutch and also encourage motorcyclists to go there.

Responding to a post by TVS Motor Company on X, Shri Modi said:

“Glad to have met Shri Venu Srinivasan Ji and Mr. Sudarshan Venu. I commend them for the effort to chronicle the beauty of Kutch and also encourage motorcyclists to go there.”