ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਨਾਨਾਜੀ ਦੇਸ਼ਮੁਖ ਨੇ ਦੇਸ਼ ਦੇ ਪਿੰਡਾਂ ਅਤੇ ਕਬਾਇਲੀ ਖੇਤਰਾਂ ਦੇ ਵਿਕਾਸ ਦੇ ਲਈ ਆਪਣੇ ਜੀਵਨ ਸਮਰਪਿਤ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਤਿਆਗ ਅਤੇ ਸੇਵਾ ਭਾਵ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਸਰੋਤ ਬਣਿਆ ਰਹੇਗਾ।
ਇੱਕ ਐੱਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਮੇਰੀ ਆਦਰਪੂਰਨ ਸ਼ਰਧਾਂਜਲੀ। ਉਨ੍ਹਾਂ ਨੇ ਦੇਸ਼ ਦੇ ਪਿੰਡਾਂ ਅਤੇ ਕਬਾਇਲੀ ਖੇਤਰਾਂ ਦੇ ਵਿਕਾਸ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਤਿਆਗ ਅਤੇ ਸੇਵਾ ਭਾਵ ਹਰ ਪੀੜ੍ਹੀ ਦੇ ਲਈ ਪ੍ਰੇਰਣਾਸਰੋਤ ਬਣਿਆ ਰਹੇਗਾ।”
भारत रत्न नानाजी देशमुख को उनकी जन्म-जयंती पर मेरी आदरपूर्ण श्रद्धांजलि। उन्होंने देश के गांवों और जनजातीय क्षेत्रों के विकास के लिए अपना जीवन समर्पित कर दिया। उनका त्याग और सेवा भाव हर पीढ़ी के लिए प्रेरणास्रोत बना रहेगा।
— Narendra Modi (@narendramodi) October 11, 2023