ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਓਜਸਵੀ ਸ਼ਖ਼ਸੀਅਤ ਭਾਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;
“ਦੇਸ਼ ਦੇ ਮਹਾਨ ਸਪੂਤ, ਉੱਘੇ ਵਿਚਾਰਕ ਅਤੇ ਸਿੱਖਿਆ ਸ਼ਾਸਤਰੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸਾਦਰ ਨਮਨ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਓਜਸਵੀ ਸ਼ਖ਼ਸੀਅਤ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।”
देश के महान सपूत, प्रख्यात विचारक और शिक्षाविद् डॉ. श्यामा प्रसाद मुखर्जी को उनके बलिदान दिवस पर सादर नमन। मां भारती की सेवा में उन्होंने अपना जीवन समर्पित कर दिया। उनका ओजस्वी व्यक्तित्व देश की हर पीढ़ी को प्रेरित करता रहेगा।
— Narendra Modi (@narendramodi) June 23, 2024