ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"
On his death anniversary, paying tributes to our former Prime Minister Shri Rajiv Gandhi.
— Narendra Modi (@narendramodi) May 21, 2022