ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਚੰਦ੍ਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਦੇਸ਼ ਦੇ ਮਹਾਨ ਸਪੂਤ ਚੰਦ੍ਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਮਾਤ੍ਰ-ਭੂਮੀ ਦੀ ਰੱਖਿਆ ਦੇ ਲਈ ਉਨ੍ਹਾਂ ਦੇ ਬਲੀਦਾਨ ਦੀ ਕਹਾਣੀ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।”
देश के महान सपूत चंद्रशेखर आजाद को उनकी जयंती पर कोटि-कोटि नमन। मातृभूमि की रक्षा के लिए उनके बलिदान की कहानी देशवासियों को सदैव प्रेरित करती रहेगी।
— Narendra Modi (@narendramodi) July 23, 2023