ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਦੇ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
"ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਅੱਜ ਸੰਸਦ ਭਵਨ ਵਿੱਚ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।"
PM @narendramodi paid floral tributes to Lal Bahadur Shastri Ji at Parliament House today. pic.twitter.com/rxAPoik3N2
— PMO India (@PMOIndia) October 2, 2022