ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਨੂੰ ਸਾਹਸ,ਸ਼ੌਰਯ ਅਤੇ ਗੌਰਵ ਦਾ ਪ੍ਰਤੀਕ ਦੱਸਿਆ ਹੈ। ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਮਾਤ੍ਰਭੂਮੀ ਦੀ ਸੇਵਾ ਕਰਨ ਦੇ ਲਈ ਸਮਰਪਿਤ ਕਰ ਦਿੱਤਾ ਅਤੇ ਉਨ੍ਹਾਂ ਦਾ ਜੀਵਨ ਪੀੜ੍ਹੀਆਂ ਦੇ ਲਈ ਪ੍ਰੇਰਣਾ ਦਾ ਸਰੋਤ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸਾਹਸ,ਸ਼ੌਰਯ ਅਤੇ ਗੌਰਵ (ਸਵੈਮਾਣ) ਦੇ ਪ੍ਰਤੀਕ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਮਾਤ੍ਰਭੂਮੀ ਦੀ ਰੱਖਿਆ ਦੇ ਲਈ ਸਮਰਪਿਤ ਕਰ ਦਿੱਤਾ, ਜੋ ਦੇਸ਼ ਦੀ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਸਰੋਤ ਬਣਿਆ ਰਹੇਗਾ।”
साहस, शौर्य और स्वाभिमान के प्रतीक महाराणा प्रताप को उनकी जन्म-जयंती पर आदरपूर्ण श्रद्धांजलि। उन्होंने अपना संपूर्ण जीवन मातृभूमि की रक्षा के लिए समर्पित कर दिया, जो देश की हर पीढ़ी के लिए प्रेरणास्रोत बना रहेगा।
— Narendra Modi (@narendramodi) May 9, 2023