ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ ‘ਤੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
"ਅੱਜ, ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ।"
Earlier today, PM @narendramodi paid tributes to Mahatma Gandhi at Parliament House. pic.twitter.com/z07V0bBqxr
— PMO India (@PMOIndia) October 2, 2022