ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ ਦੇ ਧਾਨਕਯਾ ਸਥਿਤ ਦੀਨ ਦਿਆਲ ਉਪਾਧਿਆਇ ਨੈਸ਼ਨਲ ਮੈਮੋਰੀਅਲ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਅੰਤਯੋਦਯ ਦੇ ਸਿਧਾਂਤ ਦਾ ਪਾਲਣ ਕਰਦੇ ਹੋਏ ਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੇ ਲਈ ਪ੍ਰਤੀਬੱਧ ਹੈ।”
ਪੀਐੱਮ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਜੈਪੁਰ ਦੇ ਧਾਨਕਯਾ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਇ ਰਾਸ਼ਟਰੀ ਸਮਾਰਕ ਜਾ ਕੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਦੀ ਜਨਮ-ਜਯੰਤੀ ‘ਤੇ ਇੱਥੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਅਲੱਗ-ਅਲੱਗ ਪਹਿਲੂਆਂ ਨੂੰ ਦੇਖ ਕੇ ਇੱਕ ਨਵੀਂ ਊਰਜਾ ਦਾ ਅਨੁਭਵ ਹੋਇਆ। ਸਾਡੀ ਸਰਕਾਰ ਉਨ੍ਹਾਂ ਦੇ ਅੰਤਯੋਦਯ ਦੇ ਸਿਧਾਂਤ ‘ਤੇ ਚਲ ਕੇ ਦੇਸ਼ ਦੇ ਗਰੀਬ ਤੋਂ ਗਰੀਬ ਦਾ ਜੀਵਨ ਅਸਾਨ ਬਣਾਉਣ ਦੇ ਲਈ ਪ੍ਰਤੀਬੱਧ ਹੈ।”
जयपुर के धानक्या में आज पंडित दीनदयाल उपाध्याय राष्ट्रीय स्मारक जाकर उन्हें पुष्पांजलि अर्पित की। उनकी जन्म-जयंती पर यहां उनके जीवन से जुड़े अलग-अलग पहलुओं को देखकर एक नई ऊर्जा का अनुभव हुआ। हमारी सरकार उनके अंत्योदय के सिद्धांत पर चलकर देश के गरीब से गरीब का जीवन आसान बनाने के… pic.twitter.com/Bu5NdIJnGJ
— Narendra Modi (@narendramodi) September 25, 2023