ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਮਾਂ ਭਾਰਤੀ ਦੀ ਸੇਵਾ ਵਿੱਚ ਜੀਵਨਭਰ ਸਮਰਪਿਤ ਰਹੇ ਅੰਤਯੋਦਯ ਦੇ ਪ੍ਰਣੇਤਾ ਪੰਡਿਤ ਦੀਨ ਦਿਆਲ ਉਪਾਧਿਆਇ ਜੀ ਦੀ ਸ਼ਖਸੀਅਤ ਅਤੇ ਕ੍ਰਿਤੀਤਵ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ।
ਪ੍ਰਧਾਨ ਮੰਤਰੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਜੀ ‘ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇੱਕ ਐਕਸ (x)ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਮਾਂ ਭਾਰਤੀ ਦੀ ਸੇਵਾ ਵਿੱਚ ਜੀਵਨਭਰ ਸਮਰਪਿਤ ਰਹੇ ਅੰਤਯੋਦਯ ਦੇ ਪ੍ਰਣੇਤਾ ਪੰਡਿਤ ਦੀਨ ਦਿਆਲ ਉਪਾਧਿਆਇ ਜੀ ਦੀ ਸ਼ਖਸੀਅਤ ਅਤੇ ਕ੍ਰਿਤੀਤਵ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ। ਉਨ੍ਹਾਂ ਦੀ ਜਨਮ-ਜਯੰਤੀ ‘ਤੇ ਉਨ੍ਹਾਂ ਨੂੰ ਮੇਰਾ ਸਾਦਰ ਨਮਨ।”
मां भारती की सेवा में जीवनपर्यंत समर्पित रहे अंत्योदय के प्रणेता पंडित दीनदयाल उपाध्याय जी का व्यक्तित्व और कृतित्व देशवासियों के लिए हमेशा प्रेरणास्रोत बना रहेगा। उनकी जन्म-जयंती पर उन्हें मेरा सादर नमन। pic.twitter.com/2UvRlSaEF2
— Narendra Modi (@narendramodi) September 25, 2023