ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦਾ ਅੰਤਯੋਦਯ ਦਾ ਸੰਕਲਪ ਵਿਕਸਿਤ ਭਾਰਤ ਦੇ ਸੰਕਲਪ ਨੂੰ ਪ੍ਰਾਪਤ ਕਰਨ ਵਿੱਚ ਅਮੁੱਲਯ ਭੂਮਿਕਾ ਨਿਭਾਏਗਾ ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮਹਾਨ ਰਾਸ਼ਟਰਵਾਦੀ ਵਿਚਾਰਕ ਪੰਡਿਤ ਦੀਨਦਿਆਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਅੰਤਯੋਦਯ ਦੀ ਉਨ੍ਹਾਂ ਦੀ ਅਵਧਾਰਣਾ ਵਿਕਸਿਤ ਭਾਰਤ ਦੇ ਸੰਕਲਪ ਦੀ ਸਿੱਧੀ ਵਿੱਚ ਅਮੁੱਲਯ ਭੂਮਿਕਾ ਨਿਭਾਉਣ ਵਾਲੀ ਹੈ। ਦੇਸ਼ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਭਾਵ ਅਭੁੱਲ ਰਹੇਗਾ।”
महान राष्ट्रवादी विचारक पंडित दीनदयाल उपाध्याय जी को उनकी जयंती पर कोटि-कोटि नमन। अंत्योदय की उनकी अवधारणा विकसित भारत के संकल्प की सिद्धि में अमूल्य भूमिका निभाने वाली है। देश के लिए उनका समर्पण और सेवा भाव अविस्मरणीय रहेगा। pic.twitter.com/0tZ4oxcZ01
— Narendra Modi (@narendramodi) September 25, 2024