ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੰਡਿਤ ਦੀਨਦਿਆਲ ਉਪਾਧਿਆਇ ਜੀ ਦਾ ਸੰਪੂਰਨ ਜੀਵਨ ਸਰਵਜਨ ਹਿਤਾਇ-ਸਰਵਜਨ ਸੁਖਾਇ ਦੇ ਸਿਧਾਂਤ ’ਤੇ ਅਧਾਰਿਤ ਰਿਹਾ। ਉਨ੍ਹਾਂ ਦਾ ਏਕਾਤਮ ਮਾਨਵਵਾਦ ਦਾ ਦਰਸ਼ਨ ਭਾਰਤ ਹੀ ਨਹੀਂ, ਬਲਕਿ ਦੁਨੀਆ ਦੀਆਂ ਕਈ ਸਮੱਸਿਆਵਾਂ ਦਾ ਸਧਾਮਾਨ ਦੇਣ ਵਿੱਚ ਸਮਰੱਥ ਹੈ। ਉਨ੍ਹਾਂ ਦੀ ਪੁਣਯ ਤਿਥੀ (ਬਰਸੀ)’ਤੇ ਆਦਰਪੂਰਨ ਸ਼ਰਧਾਂਜਲੀ।”
पंडित दीनदयाल उपाध्याय जी का संपूर्ण जीवन सर्वजन हिताय-सर्वजन सुखाय के सिद्धांत पर आधारित रहा। उनका एकात्म मानववाद का दर्शन भारत ही नहीं, बल्कि दुनिया की कई समस्याओं का समाधान देने में सक्षम है। उनकी पुण्यतिथि पर आदरपूर्ण श्रद्धांजलि।
— Narendra Modi (@narendramodi) February 11, 2022