ਹਰ ਘਰ ਤਿਰੰਗਾ (Har Ghar Tiranga) ਅੰਦੋਲਨ ਦਾ ਸਮਰਥਨ ਕਰਨ ਦੇ ਲਈ ਨਾਗਰਿਕਾਂ ਨੂੰ ਤਾਕੀਦ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿੰਗਲੀ ਵੈਂਕਈਆ (Pingali Venkayya) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ)  ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਰਾਸ਼ਟਰ ਨੂੰ ਤਿਰੰਗਾ (Tricolour) ਦੇਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਨਾਗਰਿਕਾਂ ਨੂੰ  9 ਤੋਂ 15 ਅਗਸਤ ਦੇ ਦਰਮਿਆਨ ਤਿਰੰਗਾ ਫਹਿਰਾ ਕੇ ਹਰ ਘਰ ਤਿਰੰਗਾ (Har Ghar Tiranga) ਅੰਦੋਲਨ ਦਾ ਸਮਰਥਨ ਕਰਨ ਅਤੇ harghartiranga.com ‘ਤੇ ਆਪਣੀਆਂ ਸੈਲਫੀਜ਼ ਸਾਂਝੀਆਂ ਕਰਨ ਦੀ ਭੀ ਤਾਕੀਦ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪਿੰਗਲੀ ਵੈਂਕਈਆ ਜੀ (Pingali Venkayya Ji) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕਰ ਰਿਹਾ ਹਾਂ। ਸਾਨੂੰ ਤਿਰੰਗਾ ਦੇਣ ਦੇ ਉਨ੍ਹਾਂ ਦੇ ਪ੍ਰਯਾਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

 ਹਰ ਘਰ ਤਿਰੰਗਾ (Har Ghar Tiranga) ਅੰਦੋਲਨ ਦਾ ਸਮਰਥਨ ਕਰੋ ਅਤੇ 9 ਤੋਂ 15 ਅਗਸਤ ਦੇ ਦਰਮਿਆਨ ਤਿਰੰਗਾ ਫਹਿਰਾਓ! harghartiranga.com ‘ਤੇ ਆਪਣੀ ਸੈਲਫੀ ਸਾਂਝਾ ਕਰਨਾ ਨਾ ਭੁੱਲਿਓ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s Space Sector: A Transformational Year Ahead in 2025

Media Coverage

India’s Space Sector: A Transformational Year Ahead in 2025
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਦਸੰਬਰ 2024
December 24, 2024

Citizens appreciate PM Modi’s Vision of Transforming India