ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਹਾਨ ਸੁਤੰਤਰਤਾ ਸੈਨਾਨੀ, ਸਿੱਖਿਆ ਸ਼ਾਸਤਰੀ ਅਤੇ ਸਮਾਜ ਸੁਧਾਰਕ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਨਮਨ।"
महान स्वतंत्रता सेनानी, शिक्षाविद् और समाज सुधारक महामना पंडित मदन मोहन मालवीय जी को उनकी जयंती पर कोटि-कोटि नमन।
— Narendra Modi (@narendramodi) December 25, 2021