ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਗਿਲ ਵਿਜੈ ਦਿਵਸ ’ਤੇ ਕਰਗਿਲ ਵਿੱਚ ਦੇਸ਼ ਦੀ ਰੱਖਿਆ ਦੇ ਲਈ ਸਮਰਪਿਤ ਸਭ ਬਹਾਦਰ ਜੋਧਿਆਂ ਨੂੰ ਉਨ੍ਹਾਂ ਦੇ ਸਾਹਸ ਅਤੇ ਸਰਬਉੱਚ ਬਲੀਦਾਨ ਦੇ ਲਈ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਕਰਗਿਲ ਵਿਜੈ ਦਿਵਸ ਮਾਂ ਭਾਰਤੀ ਦੀ ਆਨ-ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ। ਇਸ ਅਵਸਰ ’ਤੇ ਮਾਤ੍ਰਭੂਮੀ ਦੀ ਰੱਖਿਆ ਵਿੱਚ ਪਰਾਕ੍ਰਮ ਦੀ ਪਰਾਕਾਸ਼ਠਾ ਕਰਨ ਵਾਲੇ ਦੇਸ਼ ਦੇ ਸਾਰੇ ਸਾਹਸੀ ਸਪੂਤਾਂ ਨੂੰ ਮੇਰਾ ਸ਼ਤ-ਸ਼ਤ ਨਮਨ। ਜੈ ਹਿੰਦ!”
कारगिल विजय दिवस मां भारती की आन-बान और शान का प्रतीक है। इस अवसर पर मातृभूमि की रक्षा में पराक्रम की पराकाष्ठा करने वाले देश के सभी साहसी सपूतों को मेरा शत-शत नमन। जय हिंद! pic.twitter.com/wIHyTrNPMU
— Narendra Modi (@narendramodi) July 26, 2022