ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਪ੍ਰਗਤੀਸ਼ੀਲ, ਸਮ੍ਰਿੱਧ ਅਤੇ ਦਿਆਲੂ ਸਮਾਜ ਬਣਾਉਣ ਦੇ ਲਈ ਪ੍ਰੇਰਿਤ ਕਰਨਗੇ। 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;

 “ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਅਜਿਹੇ ਸਮਾਜ ਦੇ ਨਿਰਮਾਣ ਦੇ ਲਈ ਪ੍ਰੇਰਿਤ ਕਰਦੇ ਹਨ ਜੋ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਕਰੁਣਾਮਈ ਹੋਵੇ।”

 “ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਦਿਆਲੂ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੇ ਹਨ।”

 

 

  • Prasanth reddi March 21, 2025

    జై బీజేపీ జై మోడీజీ 🪷🪷🙏
  • Preetam Gupta Raja March 18, 2025

    जय श्री राम
  • கார்த்திக் March 13, 2025

    Jai Shree Ram🚩Jai Shree Ram🚩Jai Shree Ram🙏🏼Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩
  • अमित प्रेमजी | Amit Premji March 03, 2025

    nice👍
  • kranthi modi February 22, 2025

    jai sri ram 🚩
  • Vivek Kumar Gupta February 15, 2025

    नमो ..🙏🙏🙏🙏🙏
  • Vivek Kumar Gupta February 15, 2025

    जय जयश्रीराम ................🙏 🙏 🙏 🙏🙏
  • Vaishali Tangsale February 12, 2025

    🙏👌
  • Bhushan Vilasrao Dandade February 10, 2025

    जय हिंद
  • Dr Mukesh Ludanan February 08, 2025

    Jai ho
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Retail inflation falls to 2.82% in May, lowest since February 2019

Media Coverage

Retail inflation falls to 2.82% in May, lowest since February 2019
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਜੂਨ 2025
June 12, 2025

Building a Viksit Bharat with Innovation and Inclusion under the Leadership of PM Modi