ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਸਥਿਤ ਭਾਰਤੀ ਦੂਤਾਵਾਸ ਦੇ ਦੂਤਾਵਾਸ ਰਿਸੈਪਸ਼ਨ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਪੇਸ਼ ਕੀਤੀ ਗਈ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਬਹੁਤ ਹੀ ਰਚਨਾਤਮਕ। ਮੈਂ ਉਨ੍ਹਾਂ ਸਾਰੇ ਲੋਕਾਂ ਦੀ ਸ਼ਲਾਘਾ ਕਰਦਾ ਹਾਂ, ਜੋ ਇਸ ਪ੍ਰਯਾਸ ਦਾ ਹਿੱਸਾ ਸਨ।”
Very creative. I appreciate all those who were a part of this effort. https://t.co/6lHBrJOtbU
— Narendra Modi (@narendramodi) January 30, 2024