ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸ਼ਿਮਲਾ ਵਿੱਚ ਸੈਨਿਟਰੀ ਨੈਪਕਿਨ ਪਲਾਂਟ ਨਾਲ ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਮਿਲੇਗਾ ਕਿਉਂਕਿ, ਇਹ ਸਿਹਤ ਦੇ ਨਾਲ-ਨਾਲ ਰੋਜ਼ਗਾਰ ਨੂੰ ਵੀ ਹੁਲਾਰਾ ਦੇ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਸਾਂਸਦ ਸ਼੍ਰੀ ਸੁਰੇਸ਼ ਕਸ਼ਯਪ ਦੇ ਇੱਕ ਟਵੀਟ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ:
“ਸ਼ਿਮਲਾ ਦਾ ਇਹ ਸੈਨਿਟਰੀ ਨੈਪਕਿਲ ਪਲਾਂਟ ਮਹਿਲਾ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਪਹਿਲ ਹੈ। ਬਹੁਤ ਖੁਸ਼ੀ ਦੀ ਗੱਲ (ਬਾਤ) ਹੈ ਕਿ ਇਹ ਉਨ੍ਹਾਂ ਦੀ ਸਿਹਤ ਦੇ ਨਾਲ-ਨਾਲ ਰੋਜ਼ਗਾਰ ਦਾ ਵੀ ਸਾਧਨ ਬਣਿਆ ਹੈ।”
शिमला का यह सेनेटरी नैपकिन प्लांट महिला सशक्तिकरण की दिशा में एक सराहनीय पहल है। बहुत खुशी की बात है कि यह उनके स्वास्थ्य के साथ-साथ रोजगार का भी साधन बना है। https://t.co/rBtJnDQbG3
— Narendra Modi (@narendramodi) April 22, 2023