ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ ਮਾਂ ਦੁਰਗਾ ਦੇ ਪੰਜਵੇਂ ਰੂਪ ਦੇਵੀ ਸਕੰਦਮਾਤਾ ਦੇ ਚਰਨਾਂ ਵਿੱਚ ਕੋਟਿ-ਕੋਟਿ ਨਮਨ! ਸੁਖਦਾਯਿਨੀ-ਮੋਕਸ਼ਦਾਯਿਨੀ ਮਾਤਾ ਦੇ ਅਸ਼ੀਰਵਾਦ ਨਾਲ ਸਭ ਦਾ ਕਲਿਆਣ ਹੋਵੇ। ਇਸ ਅਵਸਰ ‘ਤੇ ਉਨ੍ਹਾਂ ਨਾਲ ਜੁੜੀ ਇੱਕ ਸਤੁਤਿ .....”
मां दुर्गा के पंचम स्वरूप देवी स्कंदमाता के चरणों में कोटिश: नमन! सुखदायिनी-मोक्षदायिनी माता के आशीर्वाद से सबका कल्याण हो। इस अवसर पर उनसे जुड़ी एक स्तुति… pic.twitter.com/21AUuazseD
— Narendra Modi (@narendramodi) October 7, 2024