Quoteਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਾਂ ਲਈ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਅਤੇ ਸਕਾਰਾਤਮਕ ਭਾਵਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ
Quoteਦੋਵੇਂ ਨੇਤਾਵਾਂ ਨੇ ਭਾਰਤ-ਕਤਰ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ
Quoteਪ੍ਰਧਾਨ ਮੰਤਰੀ ਨੇ ਫਰਵਰੀ 2024 ਵਿੱਚ ਕਤਰ ਦੀ ਆਪਣੀ ਯਾਤਰਾ ਨੂੰ ਯਾਦ ਕੀਤਾ ਅਤੇ ਕਤਰ ਦੇ ਅਮੀਰ ਨੂੰ ਭਾਰਤ ਆਉਣ ਦੇ ਆਪਣੇ ਸੱਦੇ ਨੂੰ ਦੁਹਰਾਇਆ
Quoteਪ੍ਰਧਾਨ ਮੰਤਰੀ ਨੇ ਮਹਾਮਹਿਮ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਨਾਲ-ਨਾਲ ਈਦ ਦੀਆਂ ਵੀ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ (10 ਜੂਨ, 2024) ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨੇ ਟੈਲੀਫੋਨ ‘ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਾਂ ਲਈ ਉਨ੍ਹਾਂ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਅਤੇ ਸਕਾਰਾਤਮਕ ਭਾਵਨਾਵਾਂ ਲਈ ਮਹਾਮਹਿਮ ਦਾ ਧੰਨਵਾਦ ਕੀਤਾ।

ਦੋਵਾਂ ਨੇਤਾਵਾਂ ਨੇ ਭਾਰਤ ਅਤੇ ਕਤਰ ਦੇ ਦਰਮਿਆਨ ਦੋਸਤਾਨਾ ਅਤੇ ਬਹੁਆਯਾਮੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਫਰਵਰੀ 2024 ਵਿੱਚ ਕਤਰ ਦੀ ਆਪਣੀ ਮਹੱਤਵਪੂਰਨ ਯਾਤਰਾ ਨੂੰ ਯਾਦ ਕੀਤਾ ਅਤੇ ਕਤਰ ਦੇ ਅਮੀਰ ਨੂੰ ਜਲਦ ਹੀ ਭਾਰਤ ਆਉਣ ਦੇ ਆਪਣੇ ਸੱਦੇ ਨੂੰ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਅਮੀਰ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਨਾਲ-ਨਾਲ ਆਉਣ ਵਾਲੀ ਈਦ-ਉਲ-ਅਧਾ (ਈਦ-ਉਲ-ਜ਼ੁਹਾ- Eid Al Adha))  ਤਿਉਹਾਰ  ਦੀਆਂ ਵੀ ਸ਼ੁਭਕਾਮਨਾਵਾਂ ਦਿੱਤੀਆਂ।

 

  • Vivek Kumar Gupta August 28, 2024

    नमो .....🙏🙏🙏🙏🙏
  • Vivek Kumar Gupta August 28, 2024

    नमो .....................🙏🙏🙏🙏🙏
  • Aseem Goel August 26, 2024

    Jai Mata rani
  • shailesh dubey August 20, 2024

    वंदे मातरम्
  • Rajpal Singh August 10, 2024

    🙏🏻🙏🏻
  • Vimlesh Mishra July 20, 2024

    jai mata di
  • Dr Swapna Verma July 11, 2024

    BJP 213
  • Pradhuman Singh Tomar July 05, 2024

    BJP 133
  • Dr Mukesh Ludanan July 02, 2024

    Jai ho
  • Chowkidar Margang Tapo June 26, 2024

    modi hai tu har chiz mumkin hai
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
'Operation Brahma': First Responder India Ships Medicines, Food To Earthquake-Hit Myanmar

Media Coverage

'Operation Brahma': First Responder India Ships Medicines, Food To Earthquake-Hit Myanmar
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਾਰਚ 2025
March 30, 2025

Citizens Appreciate Economic Surge: India Soars with PM Modi’s Leadership